21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਿੱਧ ਬਾਬਾ ਨੰਦ ਰਾਮ ਦੇ ਅਸਥਾਨ ’ਤੇ ਕਰਵਾਇਆ ਸਮਾਗਮ

ਤਪਾ ਮੰਡੀ, 21 ਅਕਤੂਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਢਿੱਲਵਾਂ ਵਿਖੇ ਸਿੱਧ ਬਾਬਾ ਨੰਦ ਰਾਮ ਦੇ ਪਵਿੱਤਰ ਅਸਥਾਨ ’ਤੇ ਡਾ: ਇਕਬਾਲ ਸਿੰਘ, ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ, ਹਲਕਾ ਭਦੌੜ ਦੇ ਸੱਦੇ ’ਤੇ ਸਤਨਾਮ ਸਿੰਘ ਰਾਹੀਂ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭਦੌੜ ਨੇ ਆਪਣੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਮੇਤ ਹਾਜ਼ਰੀ ਭਰੀ ਅਤੇ ਬਾਬਾ ਨੰਦ ਰਾਮ ਦੇ ਅਸਥਾਨ ’ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਅਸਥਾਨ ਦੇ ਪ੍ਰਬੰਧਕਾਂ ਵਲੋਂ ਸਤਨਾਮ ਸਿੰਘ ਰਾਹੀ ਅਤੇ ਉਨ੍ਹਾਂ ਦੇ ਨਾਲ ਪਹੁੰਚੀ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-10-2026
ਤਪਾ ਮੰਡੀ, 21 ਅਕਤੂਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਢਿੱਲਵਾਂ ਵਿਖੇ ਸਿੱਧ ਬਾਬਾ ਨੰਦ ਰਾਮ ਦੇ ਪਵਿੱਤਰ ਅਸਥਾਨ ’ਤੇ ਡਾ: ਇਕਬਾਲ ਸਿੰਘ, ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ, ਹਲਕਾ ਭਦੌੜ ਦੇ ਸੱਦੇ ’ਤੇ ਸਤਨਾਮ ਸਿੰਘ ਰਾਹੀਂ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭਦੌੜ ਨੇ ਆਪਣੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਮੇਤ ਹਾਜ਼ਰੀ ਭਰੀ ਅਤੇ ਬਾਬਾ ਨੰਦ ਰਾਮ ਦੇ ਅਸਥਾਨ ’ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਅਸਥਾਨ ਦੇ ਪ੍ਰਬੰਧਕਾਂ ਵਲੋਂ ਸਤਨਾਮ ਸਿੰਘ ਰਾਹੀ ਅਤੇ ਉਨ੍ਹਾਂ ਦੇ ਨਾਲ ਪਹੁੰਚੀ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਧਾਰਮਿਕ ਅਸਥਾਨ ਦੀ ਮਰਿਆਦਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਦੇਖਣ ਨੂੰ ਮਿਲੀ। ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਰਸੀਵਰ ਜਥੇਦਾਰ ਕੁਲਦੀਪ ਸਿੰਘ, ਸਤਵਿੰਦਰ ਸਿੰਘ ਸੋਨਾ ਨੰਬਰਦਾਰ ਅਤੇ ਕਿਸਾਨ ਆਗੂ ਰੂਪ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਅਸਥਾਨ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ 23 ਅਤੇ 24 ਨੂੰ ਅਗਲੀ ਖ਼ਬਰ ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਪੱਧਰੀ ‘ਪੁਲਿਸ ਸ਼ਹੀਦੀ ਯਾਦਗਾਰੀ ਦਿਵਸ’ ਸਮਾਗਮ ਕਰਵਾਇਆ
Ad Position 24