21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ 23 ਅਤੇ 24 ਨੂੰ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਪ੍ਰਬੰਧਕ ਕਮੇਟੀ ਗੁ: ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਮਿਤੀ 23 ਅਤੇ 24 ਅਕਤੂਬਰ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਦਰ ਬਜ਼ਾਰ, ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਕੁਲਦੀਪ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਭੀਤਰ ਸਿੰਘ, ਗੁਰਜੰਟ ਸਿੰਘ ਸੋਨਾ ਅਤੇ ਗੁ: ਸਿੰਘ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਵਿਸ਼ਵਦੀਪ ਸਿੰਘ ਪਟਿਆਲੇ ਵਾਲੇ, ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ ਅਤੇ ਗਿਆਨੀ ਮਨਦੀਪ ਸਿੰਘ ਜੀ ਮੁਰੀਦ ਸੰਗਰੂਰ ਵਾਲੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 22-10-2026

Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਸਿੱਧ ਬਾਬਾ ਨੰਦ ਰਾਮ ਦੇ ਅਸਥਾਨ ’ਤੇ ਕਰਵਾਇਆ ਸਮਾਗਮ
Ad Position 24