ਟਰਾਈਡੈਂਟ ਗਰੁੱਪ ਦੀ ਦੀਵਾਲੀ ਧਮਾਕਾ ਸੇਲ ਅੱਜ ਤੋਂ ਸੰਘੇੜਾ ਵਿਖੇ 31 ਅਕਤੂਬਰ ਤੋਂ 2 ਨਵੰਬਰ ਤੱਕ ਲੱਗੇਗਾ ਦੀਵਾਲੀ ਮੇਲਾ
ਬਰਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਉਦਯੋਗਿਕ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਸਥਾਪਤ ਕਰ ਚੁੱਕੇ ਟਰਾਈਡੈਂਟ ਗਰੁੱਪ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਲਈ ਵਿਸ਼ੇਸ਼ ਦੀਵਾਲੀ ਧਮਾਕਾ ਸੇਲ ਲਗਾਈ ਜਾ ਰਹੀ ਹੈ। ਇਹ ਸੇਲ 24 ਅਕਤੂਬਰ ਤੋਂ ਸ਼ੁਰੂ ਹੋ ਕੇ 2 ਨਵੰਬਰ ਤੱਕ ਜਾਰੀ ਰਹੇਗੀ।
ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਡਾ: ਰਜਿੰਦਰ ਗੁਪਤਾ। ਅਜੀਤ ਤਸਵੀਰ
24-10-2026