25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਲੋੜਵੰਦਾਂ ਦੀ ਮਦਦ ਕਰ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ- ਡਾ. ਬਾਂਸਲ

ਤਪਾ ਮੰਡੀ, 24 ਅਕਤੂਬਰ (ਵਿਜੇ ਸ਼ਰਮਾ)-ਧਾਰਮਿਕ ਅਤੇ ਸਮਾਜਿਕ ਕੰਮਾਂ ਤੋਂ ਇਲਾਵਾ ਲੋੜਵੰਦਾਂ ਦੀ ਸੇਵਾ ਕਰ ਕੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਦਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਡਾ: ਸੋਨਿਕਾ ਬਾਂਸਲ ਅਤੇ ਉਨ੍ਹਾਂ ਦੇ ਸਮਾਜ ਸੇਵੀ ਪਤੀ ਡਾ: ਬਾਲ ਚੰਦ ਬਾਂਸਲ ਨੇ ਕਿਹਾ ਕਿ ਜਿੰਨਾ ਸਕੂਨ ਲੋੜਵੰਦਾਂ ਦੀ ਸੇਵਾ ਕਰ ਕੇ ਮਿਲਦਾ ਹੈ, ਉਨ੍ਹਾਂ ਸਕੂਨ ਹੋਰ ਕਿਸੇ ਕੰਮ ਵਿਚ ਨਹੀਂ ਮਿਲਦਾ।

Ad Position 21
No active advertisement
ਡਾ. ਬਾਲ ਚੰਦ ਬਾਂਸਲ ਅਤੇ ਡਾ. ਸੋਨੀਕਾ ਬਾਂਸਲ 25-10-2026
ਤਪਾ ਮੰਡੀ, 24 ਅਕਤੂਬਰ (ਵਿਜੇ ਸ਼ਰਮਾ)-ਧਾਰਮਿਕ ਅਤੇ ਸਮਾਜਿਕ ਕੰਮਾਂ ਤੋਂ ਇਲਾਵਾ ਲੋੜਵੰਦਾਂ ਦੀ ਸੇਵਾ ਕਰ ਕੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਦਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਡਾ: ਸੋਨਿਕਾ ਬਾਂਸਲ ਅਤੇ ਉਨ੍ਹਾਂ ਦੇ ਸਮਾਜ ਸੇਵੀ ਪਤੀ ਡਾ: ਬਾਲ ਚੰਦ ਬਾਂਸਲ ਨੇ ਕਿਹਾ ਕਿ ਜਿੰਨਾ ਸਕੂਨ ਲੋੜਵੰਦਾਂ ਦੀ ਸੇਵਾ ਕਰ ਕੇ ਮਿਲਦਾ ਹੈ, ਉਨ੍ਹਾਂ ਸਕੂਨ ਹੋਰ ਕਿਸੇ ਕੰਮ ਵਿਚ ਨਹੀਂ ਮਿਲਦਾ। ਇਸ ਲਈ ਸਾਰਿਆਂ ਨੂੰ ਲੋੜਵੰਦਾਂ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਹੁੰਦਿਆਂ ਹੋਇਆਂ ਸ਼ਹਿਰ ਲਈ ਬੜੇ ਉਪਰਾਲੇ ਕੀਤੇ ਅਤੇ ਵਿਕਾਸ ਕੰਮਾਂ ਨੂੰ ਅੱਗੇ ਤੋਰਿਆ। ਉਨ੍ਹਾਂ ਕਿਹਾ ਕਿ ਜੋ ਕਾਰਜ ਕਾਲ ਦੌਰਾਨ ਸ਼ਹਿਰ ਦਾ ਵਿਕਾਸ ਕੀਤਾ ਹੈ, ਉਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿਉਂਕਿ ਸਾਡਾ ਮੁਢਲਾ ਫ਼ਰਜ਼ ਸੀ ਕਿ ਸ਼ਹਿਰ ਦੀ ਦਿੱਖ ਵਿਚ ਚੌਗੁਣਾ ਵਾਧਾ ਕਰਨਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਵਿਚੋਂ ਨਸ਼ਾ ਖ਼ਤਮ ਕਰਨ ਲਈ ਹਰ ਯਤਨ ਕੀਤੇ ਜਾਣਗੇ-ਸਰਪੰਚ ਚੀਮਾ ਅਗਲੀ ਖ਼ਬਰ ਪੱਖੋ ਕਲਾਂ ਤੋਂ ਏਮਜ਼ ਹਸਪਤਾਲ ਬਠਿੰਡਾ ਦੇ ਮਰੀਜ਼ਾਂ ਲਈ ਲੰਗਰ ਭੇਜਿਆ
Ad Position 24