25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਾਰੋਬਾਰੀ ਕੁਲਵਿੰਦਰ ਸਿੰਘ ਰਾਏਸਰ ਨੂੰ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

ਮਹਿਲ ਕਲਾਂ, 24 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਬਰਨਾਲਾ ਦੇ ਉੱਘੇ ਕਾਰੋਬਾਰੀ ਕੁਲਵਿੰਦਰ ਸਿੰਘ ਰਾਏਸਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਗੁਰਦੇਵ ਕੌਰ (66) ਪਤਨੀ ਵਿਸਾਖਾ ਸਿੰਘ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

Ad Position 21
No active advertisement
ਸਵਰਗੀ ਗੁਰਦੇਵ ਕੌਰ 25-10-2026
ਮਹਿਲ ਕਲਾਂ, 24 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਬਰਨਾਲਾ ਦੇ ਉੱਘੇ ਕਾਰੋਬਾਰੀ ਕੁਲਵਿੰਦਰ ਸਿੰਘ ਰਾਏਸਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਗੁਰਦੇਵ ਕੌਰ (66) ਪਤਨੀ ਵਿਸਾਖਾ ਸਿੰਘ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੰਸਦ ਮੈਂਬਰ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸੀਨੀਅਰ ਆਗੂ ਰੰਮੀ ਢਿੱਲੋਂ, ਵਾਰਿਸ ਪੰਜਾਬ ਦੇ ਆਗੂ ਲੱਖਾ ਸਿੰਘ ਸਿਧਾਣਾ, ਸਰਪੰਚ ਬੀਬੀ ਕਿਰਨਾ ਰਾਣੀ, ਪੁਲਿਸ ਅਧਿਕਾਰੀਆਂ ਵਿਚੋਂ ਡੀ.ਐੱਸ.ਪੀ. ਬਲਜੀਤ ਸਿੰਘ ਢਿੱਲੋਂ, ਇੰਸਪੈਕਟਰ ਬਲਜੀਤ ਸਿੰਘ (ਸੀ.ਆਈ.ਏ.), ਇੰਸਪੈਕਟਰ ਲਖਵੀਰ ਸਿੰਘ, ਇੰਸਪੈਕਟਰ ਲਖਵਿੰਦਰ ਸਿੰਘ, ਐਸ..ਐਚ.ਓ. ਚਰਨਜੀਤ ਸਿੰਘ, ਚੌਂਕੀ ਇੰਚਾਰਜ਼ ਗੁਰਸਿਮਰਨ ਸਿੰਘ, ਟਰੈਫ਼ਿਕ ਇੰਚਾਰਜ ਸ਼ੇਰਵਿੰਦਰ ਸਿੰਘ ਤੋਂ ਇਲਾਵਾ ਯੂਥ ਆਗੂ ਅਰੁਣ ਕੁਮਾਰ ਬਾਂਸਲ, ਆੜ੍ਹਤੀਆ ਸਰਬਜੀਤ ਸਿੰਘ ਸਰਬੀ, ਰੂਬਲ ਗਿੱਲ ਕੈਨੇਡਾ, ਹਰਵਿੰਦਰ ਕੁਮਾਰ ਜਿੰਦਲ, ਨੌਜਵਾਨ ਆਗੂ ਭਾਨਾ ਸਿੱਧੂ, ਭੁਪਿੰਦਰ ਕੁਮਾਰ ਰਾਏਸਰ, ਪਿਆਰਾ ਲਾਲ ਰਾਏਸਰ, ਪਿੰਕੀ ਆੜ੍ਹਤੀਆ ਪੱਖੋ, ਅਸ਼ੋਕ ਕੁਮਾਰ ਆਸਥਾ, ਚੇਅਰਮੈਨ ਅਸ਼ੋਕ ਕੁਮਾਰ ਅਤੇ ਪਰਮਜੀਤ ਸਿੰਘ ਐਲ.ਆਈ.ਸੀ., ਧਾਰਮਿਕ ਸ਼ਖ਼ਸੀਅਤਾਂ ਬਾਬਾ ਸੁੰਦਰ ਦਾਸ ਪੰਜ ਗਰਾਈਆਂ ਵਾਲੇ, ਬਾਬਾ ਜਗਦੇਵ ਮੁਨੀ ਖਾਈ ਵਾਲੇ, ਬਾਬਾ ਸਾਵਨ ਦਾਸ ਬਖਤਗੜ੍ਹ ਵਾਲੇ, ਬਾਬਾ ਨਵਤੇਜ ਸਿੰਘ ਕੱਜੂ ਲੋਪੋ ਵਾਲੇ, ਗੁਰਬੰਤ ਦਾਸ ਰੌਂਤਾ, ਜੱਟ ਜੋਸ਼ੀ ਮਾਨਸਾ, ਪੰਨਾ ਬਰਾੜ ਅਤੇ ਪ੍ਰੈੱਸ ਕਲੱਬ ਮਹਿਲ ਕਲਾਂ ਦੇ ਜਗਮੋਹਣ ਸ਼ਾਹ ਰਾਏਸਰ ਆਦਿ ਨੇ ਪਰਿਵਾਰ ਨਾਲ ਹਮਦਰਦੀ ਸਾਂਝੀ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਵਿਖੇ ਬਿਨਾਂ ਲਾਇਸੈਂਸ ਤੋਂ ਰੱਖੀਆਂ ਆਈ.ਵੀ. ਫਲੂਡ ਦੀਆਂ ਕਰੀਬ 400 ਪੇਟੀਆਂ ਬਰਾਮਦ ਅਗਲੀ ਖ਼ਬਰ ਪਿੰਡ ਚੀਮਾ ਵਿਚੋਂ ਨਸ਼ਾ ਖ਼ਤਮ ਕਰਨ ਲਈ ਹਰ ਯਤਨ ਕੀਤੇ ਜਾਣਗੇ-ਸਰਪੰਚ ਚੀਮਾ
Ad Position 24