26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਫ਼ੌਜੀ ਬਲਵਿੰਦਰ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਨੇੜਲੇ ਪਿੰਡ ਪੱਤੀ ਸੇਖਵਾਂ ਦੇ ਵਸਨੀਕ ਫ਼ੌਜੀ ਬਲਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਜੋ ਜੰਮੂ ਵਿਖੇ ਡਿਊਟੀ ’ਤੇ ਤਾਇਨਾਤ ਸਨ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਅੰਤਿਮ ਸੰਸਕਾਰ ਪੱਤੀ ਸੇਖਵਾਂ ਵਿਖੇ ਫ਼ੌਜੀ ਸਨਮਾਨਾਂ ਨਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਨੇੜਲੇ ਪਿੰਡ ਪੱਤੀ ਸੇਖਵਾਂ ਦੇ ਵਸਨੀਕ ਫ਼ੌਜੀ ਬਲਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਜੋ ਜੰਮੂ ਵਿਖੇ ਡਿਊਟੀ ’ਤੇ ਤਾਇਨਾਤ ਸਨ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਅੰਤਿਮ ਸੰਸਕਾਰ ਪੱਤੀ ਸੇਖਵਾਂ ਵਿਖੇ ਫ਼ੌਜੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਫ਼ੌਜ ਵਲੋਂ ਨਾਇਬ ਸੂਬੇਦਾਰ ਸੁਖਬਿੰਦਰ ਸਿੰਘ 4 ਮੈਕ, ਨਾਇਬ ਸੂਬੇਦਾਰ ਯਸ਼ਪਾਲ ਡੀ.ਐਸ.ਸੀ. ਦੀ ਅਗਵਾਈ ਵਿਚ ਅਤੇ ਏਅਰ ਫੋਰਸ ਸਟੇਸ਼ਨ ਬਰਨਾਲਾ ਦੇ ਜੂਨੀਅਰ ਵਾਰੰਟ ਅਫ਼ਸਰ ਦਮਨ ਕੁਮਾਰ ਦੀ ਅਗਵਾਈ ਵਿਚ ਫ਼ੌਜ ਅਤੇ ਡੀ.ਐਸ.ਸੀ. ਦਲਾਂ ਵ ਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਸਾਬਕਾ ਸੈਨਿਕਾਂ ਵਲੋਂ ਸੂਬੇਦਾਰ ਮੇਜਰ ਸਿੰਘ, ਹਰਦੀਪ ਸਿੰਘ ਰੰਧਾਵਾ ਸੂਬੇਦਾਰ ਮੁਖਤਿਆਰ ਸਿੰਘ, ਸੁਖਵਿੰਦਰ ਸਿੰਘ ਏ.ਐਸ.ਆਈ. ਥਾਣਾ ਸਦਰ ਬਰਨਾਲਾ, ਪਿੰਡ ਦੇ ਸਰਪੰਚ ਪਰਦੀਪ ਕੌਰ, ਬਲਾਕ ਸੰਮਤੀ ਮੈਂਬਰ ਸਵਰਾਜ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਹਰਮੇਲ ਸਿੰਘ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਸਾਬਕ ਾ ਸੈਨਿਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਧੂਰਕੋਟ ਨੂੰ ਬਣੀ ਸੜਕ ਨੇ ਧਾਰਿਆ ਕੱਚੇ ਰਸਤੇ ਦਾ ਰੂਪ, ਪ੍ਰਸ਼ਾਸਨਿਕ ਅਧਿਕਾਰੀ ਬਣੇ ਮੂਕ ਦਰਸ਼ਕ ਅਗਲੀ ਖ਼ਬਰ ਮਲੇਰਕੋਟਲਾ ਦੇ ਮੁੱਖ ਮਾਰਗਾਂ ਤੋਂ ਹਰੇ-ਭਰੇ ਦਰੱਖ਼ਤ ਅਚਾਨਕ ਸੁੱਕ ਕੇ ਹੋ ਰਹੇ ਗ਼ਾਇਬ
Ad Position 24