25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਾਧੂ ਰਾਮ ਕੋਠੇ ਗੁਰੂ ਨੂੰ ਓ.ਬੀ.ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ

ਹੰਡਿਆਇਆ, 25 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਜ਼ਿਲ੍ਹਾ ਬਰਨਾਲਾ ਤੋਂ ਕਾਂਗਰਸ ਪਾਰਟੀ ਨੇ ਸਾਧੂ ਰਾਮ ਕੋਠੇ ਗੁਰੂ ਸਾਬਕਾ ਪੰਚ ਨੂੰ ਜ਼ਿਲ੍ਹਾ ਓ. ਬੀ.

Ad Position 21
No active advertisement
ਅਜੀਤ ਡੈਸਕ 26-10-2026
ਹੰਡਿਆਇਆ, 25 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਜ਼ਿਲ੍ਹਾ ਬਰਨਾਲਾ ਤੋਂ ਕਾਂਗਰਸ ਪਾਰਟੀ ਨੇ ਸਾਧੂ ਰਾਮ ਕੋਠੇ ਗੁਰੂ ਸਾਬਕਾ ਪੰਚ ਨੂੰ ਜ਼ਿਲ੍ਹਾ ਓ.ਬੀ.ਸੀ ਸੈੱਲ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕੇ ਡਾ: ਅਨਿਲ ਜੈਹਿੰਦ (ਚੇਅਰਮੈਨ, ਆਲ ਇੰਡੀਆ ਕਾਂਗਰਸ ਕਮੇਟੀ ਓ.ਬੀ.ਸੀ. ਵਿਭਾਗ), ਸ਼੍ਰੀ ਕੰਵਰਦੀਪ ਸੈਣੀ (ਵਾਈਸ ਚੇਅਰਮੈਨ, ਏ.ਆਈ.ਸੀ.ਸੀ. ਓ.ਬੀ.ਸੀ. ਵਿਭਾਗ) ਅਤੇ ਅੰਗਦ ਸਿੰਘ (ਸਟੇਟ ਚੇਅਰਮੈਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ. ਵਿਭਾਗ ਸਾਬਕਾ ਐਮ.ਐਲ.ਏ), ਹਲਕਾ ਬਰਨਾਲਾ ਦੇ ਐਮ.ਐਲ.ਏ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਵਿਸ਼ੇਸ਼ ਯਤਨਾਂ ਸਦਕਾ ਮੈਨੂੰ ਜ਼ਿਲ੍ਹਾ ਪ੍ਰਧਾਨ ਲਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਸਮੇਤ ਹੋਰ ਨੇੜਲੇ ਪਿੰਡਾਂ ’ਚ ਹੋਈ ਗੜੇਮਾਰੀ ਕਾਰਨ ਝੋਨੇ ਦੀ ਪੱਕੀ ਫ਼ਸਲ ਵੱਡੀ ਪੱਧਰ ’ਤੇ ਤਬਾਹ ਅਗਲੀ ਖ਼ਬਰ ਅਕਾਲੀ ਆਗੂ ਵਿਰੁੱਧ ਪਰਚਾ ਦਰਜ ਕਰਵਾਉਣ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਥਾਣੇ ਅੱਗੇ ਧਰਨਾ
Ad Position 24