25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੁਨਾਮ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਸਾੜੀਆਂ ਪੰਜਾਬ ਸਰਕਾਰ ਦੀਆਂ ਅਰਥੀਆਂ

ਜਖੇਪਲ, 25 ਅਕਤੂਬਰ (ਮੇਜਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵਲੋਂ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਤੇ ਬਲਾਕ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਦੀ ਅਗਵਾਈ ਹੇਠ ਬਲਾਕ ਦੇ ਇਕ ਦਰਜਨ ਪਿੰਡਾਂ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੰਜਾਬ ਦੇ ਵੱਡੇ ਨਸ਼ਾ ਸਮਗਲਰਾਂ ਦੀਆਂ ਜਾਇਜਾਦਾਂ ਕੁਰਕ ਕਰਕੇ ਉਹਨਾਂ ਨੂੰ ਜੇਲਾਂ ਵਿੱਚ ਸੁੱਟਿਆ ਜਾਵੇ ।

Ad Position 21
No active advertisement
ਅਜੀਤ ਡੈਸਕ 26-10-2026

Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਬਰਾਮਦ, ਤਿੰਨ ਨੌਜਵਾਨ ਕਾਬੂ ਅਗਲੀ ਖ਼ਬਰ ਵੱਡੀ ਗਿਣਤੀ ਨਸ਼ੀਲਿਆਂ ਗੋਲੀਆਂ ਦੀ ਬਰਾਮਦਗੀ ਦੇ ਮਾਮਲੇ ’ਚੋਂ ਇਕ ਵਿਅਕਤੀ ਬਰੀ ਦੂਜੇ ਨੂੰ ਹੋਈ 10 ਸਾਲ ਦੀ ਕੈਦ ਦੀ ਸਜ਼ਾ
Ad Position 24