29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਕਾਂਗਰਸ ਸਰਕਾਰ ਦਾ ਮੁੱਢ ਬੰਨ੍ਹੇਗੀ-ਆਸ਼ੂ ਭੂਤ

ਤਪਾ ਮੰਡੀ, 29 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਪਰਗਟ ਸਿੰਘ ਦੀ ਅਗਵਾਈ ਵਿਚ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਕਾਂਗਰਸ ਸਰਕਾਰ ਦਾ ਮੁੱਢ ਬੰਨ੍ਹੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਸਵਾਗਤ ਲਈ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਕਾਫੀ ਜੋਸ਼ ਵੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਅਸ਼ਵਨੀ ਕੁਮਾਰ ਆਸ਼ੂ ਭੂਤ। 30-10-2026
ਤਪਾ ਮੰਡੀ, 29 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਪਰਗਟ ਸਿੰਘ ਦੀ ਅਗਵਾਈ ਵਿਚ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਕਾਂਗਰਸ ਸਰਕਾਰ ਦਾ ਮੁੱਢ ਬੰਨ੍ਹੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਸਵਾਗਤ ਲਈ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਕਾਫੀ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਜਿਸ ਤਹਿਤ ਵੱਡਾ ਇਕੱਠਾ ਕਰਨ ਲਈ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਕਾਂਗਰਸ ਦੇ ਵਰਕਰਾਂ ਵਿਚ ਜੋਸ਼ ਭਰੇਗੀ ਅਤੇ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵੈਦ ਮੰਡਲ ਵਲੋਂ ਧਨਵੰਤਰੀ ਭਗਵਾਨ ਦੀ ਜੈਅੰਤੀ 1 ਨਵੰਬਰ ਨੂੰ ਮਨਾਈ ਜਾਵੇਗੀ ਅਗਲੀ ਖ਼ਬਰ ਨਰਾਇਣ ਮੰਦਰ ਹੰਡਿਆਇਆ ਵਿਖੇ ਸਮਾਗਮ 31 ਨੂੰ
Ad Position 24