31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਤਪਾ ਰੈਲੀ ਦੀ ਤਿਆਰੀ ਲਈ ਧੌਲਾ ਵਿਖੇ ਅਕਾਲੀ ਵਰਕਰਾਂ ਨੇ ਕੀਤੀ ਲਾਮਬੰਦੀ

ਰੂੜੇਕੇ ਕਲਾਂ, 30 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਨਸ਼ਿਆਂ ਦੇ ਖਾਤਮੇ ਲਈ ਪੰਜਾਬ ’ਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਵਾਏਗਾ ਨਸ਼ੇ ਦਾ ਵਪਾਰ ਤਹਿਤ 31 ਅਕਤੂਬਰ ਨੂੰ ਅਗਰਵਾਲ ਧਰਮਸ਼ਾਲਾ ਤਪਾ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀ ਤਿਆਰੀ ਵਿਚ ਪਿੰਡ ਧੌਲਾ ਵਿਖੇ ਜਥੇਦਾਰ ਗੁਰਮੀਤ ਸਿੰਘ ਧੌਲਾ, ਮਾਸਟਰ ਬਲਦੇਵ ਸਿੰਘ ਧੌਲਾ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਵਲੋਂ ਇਕੱਠੇ ਹੋ ਕੇ ਘਰ-ਘਰ ਜਾ ਕੇ ਪਿੰਡ ਦੀਆਂ ਔਰਤਾਂ ਨੂੰ ਤਪਾ ਰੈਲੀ ’ਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 31-10-2026

Ad Position 22
No active advertisement
ਪਿਛਲੀ ਖ਼ਬਰ ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਸ਼ਹਿਣਾ ਵਿਖੇ ਕਾਂਗਰਸੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਤਪਾ ਰੈਲੀ ’ਚ ਇਲਾਕੇ ਦੀਆਂ ਔਰਤਾਂ ਵੱਡੇ ਕਾਫਲਿਆਂ ਦੇ ਰੂਪ ’ਚ ਸ਼ਮੂਲੀਅਤ ਕਰਨਗੀਆਂ-ਤਰਲੋਚਨ ਬਾਂਸਲ
Ad Position 24