01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਇੰਸਪੈਕਟਰ ਕਿਰਨਦੀਪ ਕੌਰ ਨੇ ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਵਜੋਂ ਸੰਭਾਲਿਆ ਚਾਰਜ

ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਉਦੇਸ਼ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵ-ਨਿਯੁਕਤ ਇੰਸਪੈਕਟਰ ਕਿਰਨਦੀਪ ਕੌਰ ਨੇ ਅੱਜ ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇੰਸਪੈਕਟਰ ਕਿਰਨਦੀਪ ਕੌਰ ਪਹਿਲੇ ਥਾਣਾ ਮੁਖੀ ਸਰਬਜੀਤ ਸਿੰਘ ਦੀ ਬਦਲੀ ਹੋਣ ਉਪਰੰਤ ਜਗਰਾਉਂ ਤੋਂ ਬਦਲ ਕੇ ਆਏ ਹਨ।

Ad Position 21
No active advertisement
ਅਜੀਤ ਡੈਸਕ 01-11-2026
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਉਦੇਸ਼ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵ-ਨਿਯੁਕਤ ਇੰਸਪੈਕਟਰ ਕਿਰਨਦੀਪ ਕੌਰ ਨੇ ਅੱਜ ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇੰਸਪੈਕਟਰ ਕਿਰਨਦੀਪ ਕੌਰ ਪਹਿਲੇ ਥਾਣਾ ਮੁਖੀ ਸਰਬਜੀਤ ਸਿੰਘ ਦੀ ਬਦਲੀ ਹੋਣ ਉਪਰੰਤ ਜਗਰਾਉਂ ਤੋਂ ਬਦਲ ਕੇ ਆਏ ਹਨ। ਥਾਣੇ ਪਹੁੰਚਣ ’ਤੇ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਇੰਸਪੈਕਟਰ ਕਿਰਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਗੁਰਦੀਪ ਸਿੰਘ ਚੱਠਾ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਪੰਜਾਬ ਦਿਵਸ ਮਨਾਇਆ
Ad Position 24