01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅਕਾਲੀ ਆਗੂ ਗੁਰਦੀਪ ਸਿੰਘ ਚੱਠਾ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਸਨਮਾਨ

ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨੌਜਵਾਨ ਆਗੂ ਅਤੇ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਮੀਤ ਪ੍ਰਧਾਨ ਗੁਰਦੀਪ ਸਿੰਘ ਚੱਠਾ ਵਲੋਂ ਅੱਜ ਆਪਣੇ ਗ੍ਰਹਿ ਵਿਖੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ ਚੱਠਾ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ।

Ad Position 21
No active advertisement
ਅਜੀਤ ਡੈਸਕ 01-11-2026
ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨੌਜਵਾਨ ਆਗੂ ਅਤੇ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਮੀਤ ਪ੍ਰਧਾਨ ਗੁਰਦੀਪ ਸਿੰਘ ਚੱਠਾ ਵਲੋਂ ਅੱਜ ਆਪਣੇ ਗ੍ਰਹਿ ਵਿਖੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ ਚੱਠਾ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਬੀਬਾ ਬਾਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੰਸਦ ਵਿਚ ਉਠਾਇਆ ਹੈ। ਇਸ ਮੌਕੇ ਉਨ੍ਹਾਂ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਗੁਰਦੀਪ ਸਿੰਘ ਚੱਠਾ ਸਣੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਪੇਰਿਆਂ ਦੀਆਂ ਧੀਆਂ ਲਈ ਖੁੱਲ੍ਹੇਗਾ ਮੁਫ਼ਤ ਸਿਲਾਈ ਸੈਂਟਰ-ਜੱਸੀ ਅਗਲੀ ਖ਼ਬਰ ਇੰਸਪੈਕਟਰ ਕਿਰਨਦੀਪ ਕੌਰ ਨੇ ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਵਜੋਂ ਸੰਭਾਲਿਆ ਚਾਰਜ
Ad Position 24