31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਾਬਕਾ ਸਰਪੰਚ ਮੁਕੰਦ ਸਿੰਘ ਪੂਨੀਆ ਟੱਲੇਵਾਲ ਦਾ ਦਿਹਾਂਤ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਸਾਬਕਾ ਅਧਿਕਾਰਤ ਸਰਪੰਚ ਮੁਕੰਦ ਸਿੰਘ ਪੂਨੀਆ ਦਾ ਅੱਜ ਅਚਾਨਕ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

Ad Position 21
No active advertisement
ਅਜੀਤ ਡੈਸਕ 01-11-2026
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਸਾਬਕਾ ਅਧਿਕਾਰਤ ਸਰਪੰਚ ਮੁਕੰਦ ਸਿੰਘ ਪੂਨੀਆ ਦਾ ਅੱਜ ਅਚਾਨਕ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਮੌਤ ’ਤੇ ਉਨ੍ਹਾਂ ਦੇ ਸਪੁੱਤਰ ਗੁਰਜੀਤ ਸਿੰਘ ਪੂਨੀਆ ਸਮੇਤ ਸਮੂਹ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਲਾਕੇ ਦੀਆਂ ਵੱਖ-ਵੱਖ ਪ੍ਰਮੁੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ। ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਥਾਨਕ ਆਗੂਆਂ, ਮੌਜੂਦਾ ਸਰਪੰਚ, ਪੰਚਾਇਤ ਮੈਂਬਰਾਂ ਵੱਖ-ਵੱਖ ਰਾਜਨੀਤਕ ਆਗੂਆਂ ਨੇ ਕਿਹਾ ਕਿ ਮੁਕੰਦ ਸਿੰਘ ਪੂਨੀਆ ਦੇ ਤੁਰ ਜਾਣ ਨਾਲ ਪੂਨੀਆ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 1 ਨਵੰਬਰ ਨੂੰ ਪਿੰਡ ਟੱਲੇਵਾਲ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਾਜੀਵ ਗੁਪਤਾ ਲੂਬੀ ਅਗਰਵਾਲ ਵੈੱਲਫੇਅਰ ਬੋਰਡ ਦੇ ਸੂਬਾ ਮੈਂਬਰ ਨਿਯੁਕਤ ਅਗਲੀ ਖ਼ਬਰ ਜਥੇਦਾਰ ਧਨੌਲਾ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24