ਖੁੱਡੀ ਖ਼ੁਰਦ ਵਿਖੇ ਖ਼ੂਨਦਾਨ ਕੈਂਪ ਲਗਾਇਆ
ਹੰਡਿਆਇਆ, 3 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਵਿਖੇ ਲਾਈਫ਼ ਲਾਈਨ ਬਲੱਡ ਬੈਂਕ ਬਰਨਾਲਾ ਵਲੋਂ ਖ਼ੂਨਦਾਨ ਕੈਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਰਪੰਚ ਦਵਿੰਦਰ ਸਿੰਘ ਰਟੋਲ ਨੇ ਕੀਤਾ ਤੇ ਕਿਹਾ ਕਿ ਜਿੱਥੇ ਖ਼ੂਨਦਾਨ ਕਰਨ ਨਾਲ ਮਰੀਜ਼ ਦੀ ਜਾਨ ਬਚਦੀ ਹੈ ਉੱਥੇ ਸਮਾਜ ਸੇਵਾ ਕਰਨ ਦੀ ਭਾਵਨਾ ਦੂਜਿਆਂ ਵਿਚ ਜਾਗਦੀ ਹੈ।
ਹੰਡਿਆਇਆ, 3 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਵਿਖੇ ਲਾਈਫ਼ ਲਾਈਨ ਬਲੱਡ ਬੈਂਕ ਬਰਨਾਲਾ ਵਲੋਂ ਖ਼ੂਨਦਾਨ ਕੈਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਰਪੰਚ ਦਵਿੰਦਰ ਸਿੰਘ ਰਟੋਲ ਨੇ ਕੀਤਾ ਤੇ ਕਿਹਾ ਕਿ ਜਿੱਥੇ ਖ਼ੂਨਦਾਨ ਕਰਨ ਨਾਲ ਮਰੀਜ਼ ਦੀ ਜਾਨ ਬਚਦੀ ਹੈ ਉੱਥੇ ਸਮਾਜ ਸੇਵਾ ਕਰਨ ਦੀ ਭਾਵਨਾ ਦੂਜਿਆਂ ਵਿਚ ਜਾਗਦੀ ਹੈ। ਬਲੱਡ ਟਰਾਂਸਫਿਊਜ਼ਨ ਅਫ਼ਸਰ ਡਾ: ਭਾਸਕਰ ਜੈਨ, ਟੀ.ਐਸ.ਕੁਲਦੀਪ ਸਿੰਘ, ਸਾਬਕਾ ਸਰਪੰਚ ਜਸਕਰਨ ਸਿੰਘ ਚੂੰਘ, ਪੰਚ ਲਵਪ੍ਰੀਤ ਸਿੰਘ, ਸੁਖਵੀਰ ਸਿੰਘ ਬੱਗਾ, ਨਿੰਦਰਜੀਤ ਸਿੰਘ ਚੂੰਘ, ਮੈਡੀਕਲ ਟੀਮ ਆਦਿ ਸਮੇਤ ਹਾਜ਼ਰ ਸਨ।