ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ
ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਰਿਲੇਅ ਦੌੜ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਜਿਸ ਵਿਚ ਸਕੂਲ ਦੇ ਲੜਕਿਆ ਨੇ ਪਹਿਲਾ ਅਤੇ ਲੜਕੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਅਜੀਤ ਡੈਸਕ
04-11-2026