03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਲੇਖ ਮੁਕਾਬਲੇ ਕਰਵਾਏ

ਬਰਨਾਲਾ, 3 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 04-11-2026
ਬਰਨਾਲਾ, 3 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਇਕ ਅਜਿਹਾ ਸਮਰਪਿਤ ਪਲੇਟਫ਼ਾਰਮ ਪ੍ਰਦਾਨ ਕਰਨਾ ਹੈ ਜਿੱਥੇ ਉਹ ਆਪਣੀ ਪ੍ਰਤਿਭਾ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕਣ। ਇਸ ਮੌਕੇ ਸਕੂਲ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਵਲੋਂ ਅਰੁਣ ਕੁਮਾਰ ਬਾਂਸਲ ਨੂੰ ਸਨਾਤਨ ਸੇਵਾ ਸਮਿਤੀ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਹਲਕੇ ਦੇ ਆਗੂਆਂ ਤੇ ਵਰਕਰਾਂ ਵ... ਅਗਲੀ ਖ਼ਬਰ ਮਨਦੀਪ ਸਿੰਘ ਜੋਸ਼ਨ ਕੰਬੋਜ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਨਿਯੁਕਤ
Ad Position 24