03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗਹਿਲ ਕਾਲਜ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ

ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਗੁਰਬਾਣੀ ਦਾ ਪਾਠ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-11-2026
ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਗੁਰਬਾਣੀ ਦਾ ਪਾਠ ਕੀਤਾ ਗਿਆ। ਪਾਠ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਨੇ ਵਿਦਿਆਰਥਣਾਂ ਨਾਲ ਮਾਤਾ ਸਾਹਿਬ ਕੌਰ ਜੀ ਦੇ ਜੀਵਨ, ਸ਼ਖ਼ਸੀਅਤ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਮਹੱਤਵਪੂਰਨ ਸਥਾਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮਾਤਾ ਸਾਹਿਬ ਕੌਰ ਜੀ ਨੂੰ ਖ਼ਾਲਸਾ ਪੰਥ ਦੀ ਮਾਤਾ ਹੋਣ ਦਾ ਮਾਣ ਪ੍ਰਾਪਤ ਹੈ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦਾ ਸਥਾਨ ਬਹੁਤ ਹੀ ਸਤਿਕਾਰਯੋਗ ਹੈ। ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਜੰਗੀਆਣਾ ਦੇ ਪ੍ਰਧਾਨ ਨਿਯੁਕਤ ਹੋਏ ਅਗਲੀ ਖ਼ਬਰ ਮੁਹੰਮਦ ਸਦੀਕ ਦੀ ਬਰਨਾਲਾ ਫੇਰੀ ਨੇ ਛੇੜੀ ਚਰਚਾ, ਕੀ ਹੋ ਸਕਦੇ ਹਨ ਭਦੌੜ ਤੋਂ ਉਮੀਦਵਾਰ?
Ad Position 24