ਪਾਵਨਪ੍ਰੀਤਇੰਦਰ ਦੀ ਰਾਸ਼ਟਰੀ ਪੱਧਰੀ ਸ਼ਤਰੰਜ ਟਰਾਇਲ ਲਈ ਚੋਣ
ਬਰਨਾਲਾ, 4 ਨਵੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਸੱਤਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪਾਵਨਪ੍ਰੀਤਇੰਦਰ ਨੇ ਰਾਸ਼ਟਰੀ ਪੱਧਰ ਦੇ ਸ਼ਤਰੰਜ ਟਰਾਇਲ ਲਈ ਆਪਣੀ ਜਗ੍ਹਾ ਬਣਾਈ ਹੈ। ਪਾਵਨਪ੍ਰੀਤਇੰਦਰ ਨੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਰਣਨੀਤਕ ਸੋਚ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਿਲ ਕੀਤੀ।
ਅਜੀਤ ਡੈਸਕ
05-11-2026