05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਲੋੜਵੰਦਾਂ ਨੂੰ ਤੋਹਫੇ ਭੇਟ ਕੀਤੇ

ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਲੋੜਵੰਦਾਂ ਨੂੰ ਵਿਦਿਆਰਥੀਆਂ ਵਲੋਂ ਤੋਹਫੇ ਭੇਟ ਕੀਤੀ ਗਏ। ਇਸ ਦਾ ਮੁੱਖ ਉਦੇਸ਼ ਨੰਨ੍ਹੇ ਵਿਦਿਆਰਥੀਆਂ ਵਿਚ ਦਇਆ, ਹਮਦਰਦੀ, ਉਦਾਰਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 06-11-2026
ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਲੋੜਵੰਦਾਂ ਨੂੰ ਵਿਦਿਆਰਥੀਆਂ ਵਲੋਂ ਤੋਹਫੇ ਭੇਟ ਕੀਤੀ ਗਏ। ਇਸ ਦਾ ਮੁੱਖ ਉਦੇਸ਼ ਨੰਨ੍ਹੇ ਵਿਦਿਆਰਥੀਆਂ ਵਿਚ ਦਇਆ, ਹਮਦਰਦੀ, ਉਦਾਰਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਸਮਾਜ ਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਦੀਵਾਲੀ ਦੇ ਤੋਹਫ਼ੇ ਅਤੇ ਤਿਉਹਾਰ ਨਾਲ ਸਬੰਧਿਤ ਜ਼ਰੂਰੀ ਵਸਤਾਂ ਵੰਡ ਕੇ ਉਨ੍ਹਾਂ ਦੇ ਚਿਹਰਿਆਂ ’ਤੇ ਮੁਸਕਾਨ ਬਿਖੇਰੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ‘ਪੰਜਾਬ ਸਥਾਪਨਾ ਦਿਵਸ’ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸੈਮੀਨਾਰ ਕਰਵਾਇਆ
Ad Position 24