ਮਦਰ ਟੀਚਰ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਬਣਾਉਣ, ਮੋਮਬੱਤੀ ਸਜਾਉਣ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ।
ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਬਣਾਉਣ, ਮੋਮਬੱਤੀ ਸਜਾਉਣ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।