08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਸੰਗਰੂਰ, 9 ਨਵੰਬਰ (ਅਮਨਦੀਪ ਸਿੰਘ ਬਿੱਟਾ) - ਕੰਟਰੈਕਟ ਪੀ. ਆਰ.

Ad Position 21
No active advertisement
ਅਜੀਤ ਡੈਸਕ 10-11-2026
ਸੰਗਰੂਰ, 9 ਨਵੰਬਰ (ਅਮਨਦੀਪ ਸਿੰਘ ਬਿੱਟਾ) - ਕੰਟਰੈਕਟ ਪੀ.ਆਰ.ਟੀ.ਸੀ ਵਰਕਰ ਯੂਨੀਅਨ ਡੀਪੂ ਸੰਗਰੂਰ ਦੀ 2027 ਦੀ ਨਵੀਂ ਲੀਡਰਸ਼ਿਪ ਦੀ ਚੋਣ ਹਿੰਮਤ ਸਿੰਘ ਧਰਮਸ਼ਾਲਾ ਸੰਗਰੂਰ ’ਚ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਗੁੱਜਰਾਂ ਦੀ ਹਾਜ਼ਰੀ ’ਚ ਮੁਕੰਮਲ ਕੀਤੀ। ਸਾਰੇ ਸਾਥੀਆਂ ਨੇ ਸਰਬਸੰਮਤੀ ਨਾਲ ਡੀਪੂ ਪ੍ਰਧਾਨ ਗੁਰਪਾਲ ਸਿੰਘ ਦਾਰਾ, ਜਰਨਲ ਸਕੱਤਰ ਬਲਜਿੰਦਰ ਸਿੰਘ ਝਿੰਜਰ, ਸਰਪ੍ਰਸਤ ਹਰਜਿੰਦਰ ਸਿੰਘ ਬਿਜਲਪੁਰ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਸ਼ਿੰਦਾ, ਮੀਤ ਪ੍ਰਧਾਨ ਸੁਖਪ੍ਰੀਤ ਸਿੰਘ ਗੋਲਡੀ, ਕੈਸ਼ੀਅਰ ਹਰਦੀਪ ਕੁਮਾਰ, ਚੇਅਰਮੈਨ ਸੁਖਵਿੰਦਰ ਸਿੰਘ ਬੱਬਲੀ, ਪ੍ਰੈਸ ਸਕੱਤਰ ਪ੍ਰਦੀਪ ਸਿੰਘ, ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਸੁੱਖਾ, ਮੁੱਖ ਸਲਾਹਕਾਰ ਕੇਵਲ ਸਿੰਘ, ਸਲਾਹਕਾਰ ਸਾਹਇਕ ਕੈਸ਼ੀਅਰ ਹਰਦੀਪ ਸਿੰਘ ਕਣਕਵਾਲ ਭੰਗੂਆਂ, ਸਲਾਹਕਾਰ ਦਪਿੰਦਰ ਸਿੰਘ ਖੇੜੀ, ਜੁਆਇੰਟ ਸਕੱਤਰ ਮਹੁੰਮਦ ਨਿਵਾਜ਼ ਚੁਣੇ ਗਏ।
Ad Position 22
No active advertisement
ਪਿਛਲੀ ਖ਼ਬਰ ਪੰਥਕ ਸੇਵਾਵਾਂ ਬਦਲੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦਮਦਮਾ ਸਾਹਿਬ ਸਨਮਾਨਿਤ ਅਗਲੀ ਖ਼ਬਰ ਅਕਾਲੀ ਦਲ (ਬ) ਨੇ ਸਦਾ ਹੀ ਪੰਜਾਬ ਦੇ ਹਿਤਾਂ ਦੀ ਪਹਿਰੇਦਾਰੀ ਕੀਤੀ – ਜਥੇ ਕਾਤਰੋਂ
Ad Position 24