ਅੱਖਾਂ ਦਾ ਨਿਰੀਖਣ ਕੈਂਪ 15 ਨੂੰ
ਹੰਡਿਆਇਆ, 12 ਨਵੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਦੀਵਾਨ ਹਾਲ ਵਿਖੇ ਅੱਖਾਂ ਦਾ ਨਿਰੀਖਣ ਕੈਂਪ 15 ਨਵੰਬਰ ਨੂੰ ਸਵੇਰੇ 9 ਤੋਂ 3 ਵਜੇ ਤੱਕ ਲੱਗੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੱਟੀ ਫਾਊਂਡੇਸ਼ਨ ਬਰਨਾਲਾ ਦੇ ਪ੍ਰਧਾਨ ਹੇਮ ਰਾਜ ਐਮ.
ਹੰਡਿਆਇਆ, 12 ਨਵੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਦੀਵਾਨ ਹਾਲ ਵਿਖੇ ਅੱਖਾਂ ਦਾ ਨਿਰੀਖਣ ਕੈਂਪ 15 ਨਵੰਬਰ ਨੂੰ ਸਵੇਰੇ 9 ਤੋਂ 3 ਵਜੇ ਤੱਕ ਲੱਗੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੱਟੀ ਫਾਊਂਡੇਸ਼ਨ ਬਰਨਾਲਾ ਦੇ ਪ੍ਰਧਾਨ ਹੇਮ ਰਾਜ ਐਮ.ਸੀ. ਦੀ ਅਗਵਾਈ ਵਿਚ 9ਵਾਂ ਅੱਖਾਂ ਦਾ ਨਿਰੀਖਣ ਕੈਂਪ ਲੱਗੇਗਾ। ਜਿਸ ਵਿਚ ਨਿਗ੍ਹਾ ਚੈੱਕ ਕਰ ਕੇ 50 ਸਾਲ ਤੋਂ ਵੱਧ ਉਮਰ ਦੇ ਮਰਦ-ਔਰਤਾਂ ਨੂੰ ਐਨਕਾਂ ਮੁਫ਼ਤ ਵੰਡੀਆਂ ਜਾਣਗੀਆਂ।