13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦੇ ਜਨਰਲ ਸਕੱਤਰ ਇੰਜੀ. ਵਿੱਕੀ ਸਿੰਗਲਾ ਨੂੰ ਕੀਤਾ ਸਨਮਾਨਿਤ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਦੇ ਜਨਰਲ ਸਕੱਤਰ ਇੰਜੀ. ਵਿੱਕੀ ਸਿੰਗਲਾ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ 11ਵੇਂ ਯੁਵਕ ਮੇਲੇ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਦੇ ਜਨਰਲ ਸਕੱਤਰ ਇੰਜੀ. ਵਿੱਕੀ ਸਿੰਗਲਾ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ 11ਵੇਂ ਯੁਵਕ ਮੇਲੇ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਆਰੀਆਭੱਟਾ ਗਰੁੱਪ ਵਲੋਂ ਸੱਭਿਆਚਾਰਕ ਗਤੀਵਿਧੀਆਂ, ਖੇਡਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਖੇਤਰ ਵਿਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਦੇ ਮੱਦੇਨਜ਼ਰ ਪ੍ਰਦਾਨ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਇੰਜੀ. ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਵਾਈਸ ਚੇਅਰਮੈਨ ਰਣਜੀਤ ਮੰਗਲਾ, ਜੁਆਇੰਟ ਸਕੱਤਰ ਇੰਜੀ. ਇੰਦਰਪਾਲ ਗੋਇਲ, ਖ਼ਜ਼ਾਨਚੀ ਅਸ਼ਵਨੀ ਸਿੰਗਲਾ, ਐਡੀਸ਼ਨਲ ਸਕੱਤਰ ਇੰਜੀ. ਮੋਹਿਤ ਮੰਗਲਾ, ਕਾਰਜਕਾਰੀ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਆਰੀਆਭੱਟਾ ਪਰਿਵਾਰ ਲਈ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ ਭਦੌੜ ਹਲਕੇ ਵਿਚ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇਗਾ-ਮਲਕੀਤ ਕੌਰ ਸਹੋਤਾ ਅਗਲੀ ਖ਼ਬਰ ਲੋਕ ਭਲਾਈ ਕਲੱਬ ਮੌੜਾਂ ਵਲੋਂ ਅੱਖਾਂ ਦਾ ਆਪ੍ਰੇਸ਼ਨ ਕੈਂਪ 15 ਨੂੰ
Ad Position 24