13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਬਾਲ ਦਿਵਸ ਮਨਾਇਆ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਵਲੋਂ ਬੱਚਿਆਂ ਨਾਲ ਮਿਲ ਕੇ ਕੇਕ ਕਟਵਾਇਆ ਗਿਆ।

Ad Position 21
No active advertisement
ਸਮਾਗਮ ਵਿਚ ਭਾਗ ਲੈਂਦੇ ਬਾਲ ਕਲਾਕਾਰ ਅਤੇ ਨਾਲ ਪ੍ਰਬੰਧਕ। ਤਸਵੀਰ : ਜਤਿੰਦਰ ਸਿੰਘ ਧਨੌਲਾ 14-11-2026
ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਵਲੋਂ ਬੱਚਿਆਂ ਨਾਲ ਮਿਲ ਕੇ ਕੇਕ ਕਟਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਨੇ ਗੀਤ, ਡਾਂਸ ਅਤੇ ਹੋਰ ਰੰਗਾਰੰਗ ਪ੍ਰੋਗਰਾਮਾਂ ਰਾਹੀਂ ਸਮਾਗਮ ਨੂੰ ਯਾਦਗਾਰੀ ਬਣਾਇਆ। ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਬਹੁਤ ਜ਼ਰੂਰੀ ਹਨ। ਇਸ ਮੌਕੇ ਅਵਤਾਰ ਸਿੰਘ ਗੋਗੀ ਭੱਠਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ’ਚ ਬਾਲ ਦਿਵਸ ਮਨਾਇਆ
Ad Position 24