14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਮੌੜਾਂ ਵਿਖੇ ਗਤਕਾ ਮੁਕਾਬਲਾ ਅੱਜ

ਸ਼ਹਿਣਾ, 14 ਨਵੰਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਮੌੜਾਂ ਵਿਖੇ ਪਹਿਲਾਂ ਗੱਤਕਾ ਮੁਕਾਬਲਾ 15 ਨਵੰਬਰ ਨੂੰ ਖੇਡ ਸਟੇਡੀਅਮ ਵਿਚ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮੌੜ ਨੇ ਦੱਸਿਆ ਕਿ ਗੱਤਕੇ ਵਿਚ ਸ਼ਾਨਦਾਰ ਇਨਾਮ ਦੇ ਕੇ ਟੀਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 15-11-2026
ਸ਼ਹਿਣਾ, 14 ਨਵੰਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਮੌੜਾਂ ਵਿਖੇ ਪਹਿਲਾਂ ਗੱਤਕਾ ਮੁਕਾਬਲਾ 15 ਨਵੰਬਰ ਨੂੰ ਖੇਡ ਸਟੇਡੀਅਮ ਵਿਚ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮੌੜ ਨੇ ਦੱਸਿਆ ਕਿ ਗੱਤਕੇ ਵਿਚ ਸ਼ਾਨਦਾਰ ਇਨਾਮ ਦੇ ਕੇ ਟੀਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਗਤਕਾ ਮੁਕਾਬਲੇ ਨੌਜਵਾਨ ਵਰਗ ਵਿਚ ਗਤਕੇ ਦੀ ਲਹਿਰ ਪੈਦਾ ਕਰਨ ਲਈ ਕਰਵਾਏ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਪ੍ਰੋਗਰਾਮ ਸਬੰਧੀ ਸ਼ਹਿਰ ’ਚ ਲੱਗੇ ਪੋਸਟਰ ਆਮ ਆਦਮੀ ਪਾਰਟੀ ਨੇ ਫਾੜੇ-ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਗਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ’ਚ ਤਿੰਨ ਗੰਭੀਰ ਜ਼ਖ਼ਮੀ
Ad Position 24