16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਦਿੱਤਾ ਜਾਵੇ ਮੁਆਵਜ਼ਾ - ਛੰਨਾ

ਸੰਗਰੂਰ, 16 ਨਵੰਬਰ (ਧੀਰਜ ਪਸੋਰੀਆ) - ਦਲਿਤ ਭਾਈਚਾਰੇ ਦੇ ਆਗੂ ਅਤੇ ਪੰਚਾਇਤ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਮੰਗ ਕੀਤੀ ਹੈ ਕਿ ਸੰਗਰੂਰ ਬੱਸ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜਖਮੀਆਂ ਨੂੰ ਯੋਗ ਮੁਆਵਜਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਵੀ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਰਾਜਨੀਤਿਕ ਆਗੂ ਰਾਜਨੀਤੀ ਕਰਨ ਲਈ ਇੱਕ ਦੂਜੇ ਤੋਂ ਮੂਹਰੇ ਹੁੰਦੇ ਹਨ।

Ad Position 21
No active advertisement
ਅਜੀਤ ਡੈਸਕ 17-11-2026
ਸੰਗਰੂਰ, 16 ਨਵੰਬਰ (ਧੀਰਜ ਪਸੋਰੀਆ) - ਦਲਿਤ ਭਾਈਚਾਰੇ ਦੇ ਆਗੂ ਅਤੇ ਪੰਚਾਇਤ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਮੰਗ ਕੀਤੀ ਹੈ ਕਿ ਸੰਗਰੂਰ ਬੱਸ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜਖਮੀਆਂ ਨੂੰ ਯੋਗ ਮੁਆਵਜਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਵੀ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਰਾਜਨੀਤਿਕ ਆਗੂ ਰਾਜਨੀਤੀ ਕਰਨ ਲਈ ਇੱਕ ਦੂਜੇ ਤੋਂ ਮੂਹਰੇ ਹੁੰਦੇ ਹਨ। ਅਜਿਹੀ ਅਜਿਹਾ ਕੁਝ ਹੀ ਇਸ ਬੱਸ ਹਾਦਸੇ ਤੋਂ ਬਾਅਦ ਹੋਇਆ ਪਰ ਕਿਸੇ ਨੇ ਵੀ ਪੀੜਤ ਪਰਿਵਾਰਾਂ ਲਈ ਮੁਆਵਜੇ ਦੀ ਗੱਲ ਨਹੀਂ ਕੀਤੀ ਬਲਕਿ ਰਾਜਨੀਤਿਕ ਆਗੂ ਹਸਪਤਾਲਾਂ ਵਿੱਚ ਫੋਟੋਆਂ ਖਿਚਵਾਉਣ ਲਈ ਹੀ ਸਰਗਰਮ ਰਹੇ। ਸ੍ਰੀ ਜਸਵੀਰ ਛੰਨਾ ਨੇ ਕਿਹਾ ਕਿ ਜੋ ਇਹ ਹਾਦਸਾ ਵਾਪਰਿਆ ਹੈ ਇਹ ਕਿਤੇ ਨਾ ਕਿਤੇ ਮੌਜੂਦਾ ਪ੍ਰਬੰਧ ਵਿੱਚ ਗੜਬੜੀ ਦਾ ਨਤੀਜਾ ਹੈ, ਇਸ ਲਈ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਐਲਾਨਨ ਲਈ ਧਰਨੇ ਮੁਜਾਰਿਆਂ ਦੀ ਉਡੀਕ ਨਾ ਕੀਤੀ ਜਾਵੇ ਬਲਕਿ ਪੀੜਿਤ ਪਰਿਵਾਰਾਂ ਲਈ ਫੌਰੀ ਤੌਰ ਤੇ ਬਣਦੇ ਮੁਆਵਜੇ ਦਾ ਐਲਾਨ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਮਾਹਮਦਪੁਰ ਨੇ ਸ਼ਗਨ ਸਕੀਮ ਦੀਆਂ ਸੇਵਾਵਾਂ ਨਿਰੰਤਰ ਜਾਰੀ ਰੱਖੀਆਂ ਅਗਲੀ ਖ਼ਬਰ ਜਵਾਨੀ ਸੰਭਾਲ ਯਾਤਰਾ ਦਾ ਸ਼ਹਿਣਾ ਵਿਖੇ ਕੀਤਾ ਜਾਵੇਗਾ ਭਰਵਾਂ ਸਵਾਗਤ-ਅਮਨਦੀਪ ਸਿੰਘ ਸਾਹੋਕੇ
Ad Position 24