20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨੰਬਰਦਾਰ ਨਛੱਤਰ ਸਿੰਘ ਸਪਰਾ ਹਰਦਾਸਪੁਰਾ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਮਹਿਲ ਕਲਾਂ, 20 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾਈ ਆਗੂ ਲਖਵਿੰਦਰ ਸਿੰਘ ਸਪਰਾ ਦੇ ਵੱਡੇ ਭਰਾ ਨੰਬਰਦਾਰ ਨਛੱਤਰ ਸਿੰਘ ਸਪਰਾ ਹਰਦਾਸਪੁਰਾ (84) ਅੱਜ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

Ad Position 21
No active advertisement
ਨੰਬਰਦਾਰ ਨਛੱਤਰ ਸਿੰਘ ਹਰਦਾਸਪੁਰਾ। 21-11-2026
ਮਹਿਲ ਕਲਾਂ, 20 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾਈ ਆਗੂ ਲਖਵਿੰਦਰ ਸਿੰਘ ਸਪਰਾ ਦੇ ਵੱਡੇ ਭਰਾ ਨੰਬਰਦਾਰ ਨਛੱਤਰ ਸਿੰਘ ਸਪਰਾ ਹਰਦਾਸਪੁਰਾ (84) ਅੱਜ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੁਖਦਾਈ ਘੜੀ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਭਾਜਪਾ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ, ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਮੈਂਬਰ ਜਨਰਲ ਕੌਂਸਲ ਬਲਦੇਵ ਸਿੰਘ ਗਾਗੇਵਾਲ, ਸਾਬਕਾ ਚੇਅਰਮੈਨ ਲਛਮਣ ਸਿੰਘ ਮੂੰਮ, ਪ੍ਰਧਾਨ ਸੁਖਪਾਲ ਸਿੰਘ ਸੇਖੋਂ, ਅਵਤਾਰ ਸਿੰਘ ਅਣਖੀ, ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਅਵਤਾਰ ਸਿੰਘ ਰਾਏਸਰ, ਹਰਜੀਤ ਸਿੰਘ ਖ਼ਿਆਲੀ, ਸਰਪੰਚ ਨਿਰਭੈ ਸਿੰਘ, ਯੂਥ ਆਗੂ ਅਰੁਣ ਕੁਮਾਰ ਬਾਂਸਲ ਅਤੇ ਪ੍ਰੈੱਸ ਕਲੱਬ ਮਹਿਲ ਕਲਾਂ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਸਮੇਤ ਇਲਾਕੇ ਦੀਆਂ ਨਗਰ ਪੰਚਾਇਤਾਂ ਅਤੇ ਯੂਥ ਕਲੱਬਾਂ ਨੇ ਸਪਰਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਦੀ ਭਲਾਈ ਅਤੇ ਬਜ਼ੁਰਗਾਂ ਦੀ ਸੇਵਾ ਕਰਨ ਵਾਲੀਆਂ ਸੰਸਥਾਵਾਂ ਨੂੰ ਮਿਲੇਗੀ ਪਹਿਲ- ਰਾਜਿੰਦਰ ਗੁਪਤਾ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ
Ad Position 24