ਮਦਰ ਟੀਚਰ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਕੀਤਾ ਜਾਗਰੂਕ
ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪੋਕਸੋ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਤੋਂ ਐਡਵੋਕੇਟ ਚਿਤੇਸ਼ ਸਿੰਗਲਾ ਨੇ ਪੋਕਸੋ ਐਕਟ ਦੇ ਮੁੱਖ ਪ੍ਰਬੰਧਾਂ ਅਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕ ਕਰਦੇ ਹੋਏ ਐਡਵੋਕੇਟ ਚਿਤੇਸ਼ ਸਿੰਗਲਾ। ਅਜੀਤ ਤਸਵੀਰ
22-11-2026