22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਛਿੰਨਮਸਤਿਕਾ ਧਾਮ ਵਿਖੇ 22ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਬਰਨਾਲਾ, 22 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਰਾਮਗੜ੍ਹੀਆ ਰੋਡ ਵਿਖੇ ਸਥਿਤ ਸ੍ਰੀ ਛਿਨਮਸਤਿਕਾ ਧਾਮ ’ਚ 22ਵਾਂ ਵਿਸ਼ਾਲ ਭਗਵਤੀ ਜਾਗਰਨ ਸ਼ਰਧਾ ਤੇ ਧੂਮ ਧਾਮ ਨਾਲ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਐਡਵੋਕੇਟ ਗੌਰਵ ਗਰਗ ਨੇ ਦੱਸਿਆ ਕਿ ਹਰ ਸਾਲ ਇਸ ਸਾਲ ਵੀ ਮਾਤਾ ਚਿੰਤਪੁਰਨੀ ਦੇ ਆਸ਼ੀਰਵਾਦ ਅਤੇ ਮੰਦਰ ਦੇ ਸੰਸਥਾਪਕ ਮਾਤਾ ਸੁਸ਼ਮਾ ਦੇਵਾ ਜੀ ਦੀ ਦੇਖ ਰੇਖ ਹੇਠ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਬਰਨਾਲਾ, 22 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਰਾਮਗੜ੍ਹੀਆ ਰੋਡ ਵਿਖੇ ਸਥਿਤ ਸ੍ਰੀ ਛਿਨਮਸਤਿਕਾ ਧਾਮ ’ਚ 22ਵਾਂ ਵਿਸ਼ਾਲ ਭਗਵਤੀ ਜਾਗਰਨ ਸ਼ਰਧਾ ਤੇ ਧੂਮ ਧਾਮ ਨਾਲ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਐਡਵੋਕੇਟ ਗੌਰਵ ਗਰਗ ਨੇ ਦੱਸਿਆ ਕਿ ਹਰ ਸਾਲ ਇਸ ਸਾਲ ਵੀ ਮਾਤਾ ਚਿੰਤਪੁਰਨੀ ਦੇ ਆਸ਼ੀਰਵਾਦ ਅਤੇ ਮੰਦਰ ਦੇ ਸੰਸਥਾਪਕ ਮਾਤਾ ਸੁਸ਼ਮਾ ਦੇਵਾ ਜੀ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਜੋਤੀ ਪ੍ਰਚੰਡ ਮਾਤਾ ਸੁਸ਼ਮਾ ਦੇਵਾ ਜੀ ਵਲੋਂ ਜੈ ਮਾਤਾ ਦੇ ਜੈਕਾਰਿਆਂ ਨਾਲ ਕੀਤੀ ਗਈ। ਕੰਜਕਾਂ ਦਾ ਪੂਜਨ ਕੀਤਾ ਗਿਆ। ਗੁਣਗਾਨ ਅਰਪਿਤ ਲਾਡਲਾ ਵਲੋਂ ਆਪਣਾ ਮਿੱਠੀ ਆਵਾਜ਼ ਦੇ ਵਿਚ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸਾਬਕਾ ਪ੍ਰਧਾਨ ਸੰਜੀਵ ਸੌਰੀ, ਰਾਜਿੰਦਰ ਗਾਰਗੀ, ਵਰਿੰਦਰ ਵਰਮਾ, ਸ਼ਸ਼ੀ ਚੋਪੜਾ, ਗੁਰਦਰਸ਼ਨ ਬਰਾੜ, ਡਾ: ਨਰੇਸ਼, ਡਾ: ਤਿਰਲੋਕੀ, ਸੁਨੀਲ ਜੈਨ ਆਦਿ ਵਲੋਂ ਮੱਥਾ ਟੇਕ ਕੇ ਆਸ਼ੀਰਵਾਦ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਸ੍ਰੀ ਸ਼ਿਆਮ ਜਨਮ ਮਹਾਂਉਤਸਵ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਬਲਾਕ ਤਪਾ ਅਧੀਨ ਪਲਸ ਪੋਲੀਓ ਮੁਹਿੰਮ ਹੇਠ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਹੋਈ ਸ਼ੁਰੂਆਤ
Ad Position 24