23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦਿਵਯ ਧਰਮ ਯੱਗ ਦਿਵਸ ਸਮਾਗਮ ਆਰੰਭ

ਧੂਰੀ, 23 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸਤਲੋਕ ਆਸ਼ਰਮ ਧੂਰੀ ਵਿਖੇ ਦਿਵਯ ਧਰਮ ਯੱਗ ਦਿਵਸ ਦੇ ਪਾਵਨ ਅਵਸਰ ’ਤੇ ਤਿੰਨ ਰੋਜ਼ਾ ਅਧਿਆਤਮਿਕ ਸਮਾਗਮ ਦਾ ਆਗਾਜ਼ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਹੋਇਆ। ਸੰਤ ਰਾਮਪਾਲ ਮਹਾਰਾਜ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਵਿਸ਼ਾਲ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ।

Ad Position 21
No active advertisement
ਅਜੀਤ ਡੈਸਕ 24-11-2026
ਧੂਰੀ, 23 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸਤਲੋਕ ਆਸ਼ਰਮ ਧੂਰੀ ਵਿਖੇ ਦਿਵਯ ਧਰਮ ਯੱਗ ਦਿਵਸ ਦੇ ਪਾਵਨ ਅਵਸਰ ’ਤੇ ਤਿੰਨ ਰੋਜ਼ਾ ਅਧਿਆਤਮਿਕ ਸਮਾਗਮ ਦਾ ਆਗਾਜ਼ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਹੋਇਆ। ਸੰਤ ਰਾਮਪਾਲ ਮਹਾਰਾਜ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਵਿਸ਼ਾਲ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ। ਇਸ ਮੌਕੇ ਸੰਤ ਰਾਮਪਾਲ ਮਹਾਰਾਜ ਵੱਲੋਂ ਪ੍ਰੋਜੈਕਟਰ ਰਾਹੀਂ ਵਰਚੂਅਲ ਸਤਿਸੰਗ ਕੀਤਾ ਗਿਆ। ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਸਦਗ੍ਰੰਥਾਂ ਦੇ ਹਵਾਲਿਆਂ ਰਾਹੀਂ ਕਬੀਰ ਸਾਹਿਬ ਦੀ ਮਹਾਨਤਾ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਨੂੰ ਦਿੱਤੇ ਗਏ ਅਧਿਆਤਮਿਕ ਸੰਦੇਸ਼ ਦੀ ਵਿਆਖਿਆ ਕੀਤੀ। ਸਮਾਗਮ 25 ਨਵੰਬਰ ਤੱਕ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ. ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪ੍ਰਸਿੱਧ ਗਾਇਕਾ ਅਨੁਰਾਧਾ ਪੌਡਵਾਲ ਗੁਰਦੁਆਰਾ ਸਾਹਿਬ ਗਲੇਨਵੁੱਡ ਵਿਖੇ ਨਤਮਸਤਕ
Ad Position 24