23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

47 ਵੀਂ ਪੰਜਾਬ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ’ਚ ਮਾ: ਮਹਿੰਦਰ ਸਿੰਘ ਸਰਾਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਹੰਡਿਆਇਆ, 23 ਨਵੰਬਰ (ਗੁਰਜੀਤ ਸਿੰਘ ਖੁੱਡੀ)-ਅਕਾਲ ਕਾਲਜ ਮਸਤੂਆਣਾ ਸਾਹਿਬ ਵਿਖੇ ਹੋਈਆਂ ਮਾਸਟਰ ਖੇਡਾਂ-2026 ਵਿਚ ਮਾ: ਮਹਿੰਦਰ ਸਿੰਘ ਸਰਾਂ ਕੌਮਾਂਤਰੀ ਖਿਡਾਰੀ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਹੰਡਿਆਇਆ ਅਤੇ ਜ਼ਿਲ੍ਹਾ ਬਰਨਾਲਾ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸੰਤ ਅਤਰ ਸਿੰਘ ਜੀ ਦੀ 100ਵੀਂ ਬਰਸੀ ਨੂੰ ਸਮਰਪਿਤ 47ਵੀਂ ਪੰਜਾਬ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 24-11-2026
ਹੰਡਿਆਇਆ, 23 ਨਵੰਬਰ (ਗੁਰਜੀਤ ਸਿੰਘ ਖੁੱਡੀ)-ਅਕਾਲ ਕਾਲਜ ਮਸਤੂਆਣਾ ਸਾਹਿਬ ਵਿਖੇ ਹੋਈਆਂ ਮਾਸਟਰ ਖੇਡਾਂ-2026 ਵਿਚ ਮਾ: ਮਹਿੰਦਰ ਸਿੰਘ ਸਰਾਂ ਕੌਮਾਂਤਰੀ ਖਿਡਾਰੀ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਹੰਡਿਆਇਆ ਅਤੇ ਜ਼ਿਲ੍ਹਾ ਬਰਨਾਲਾ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸੰਤ ਅਤਰ ਸਿੰਘ ਜੀ ਦੀ 100ਵੀਂ ਬਰਸੀ ਨੂੰ ਸਮਰਪਿਤ 47ਵੀਂ ਪੰਜਾਬ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹੋਈ। ਜਿਸ ਵਿਚ ਉਨ੍ਹਾਂ ਨੇ ਟਰਿਪਲ ਜੰਪ ਵਿਚ ਪਹਿਲਾ ਸਥਾਨ, ਲੰਬੀ ਛਾਲ ਦੂਜਾ ਸਥਾਨ ਅਤੇ ਸ਼ਾਟ ਪੁੱਟ ਵਿਚ ਤੀਜਾ ਸਥਾਨ ਪ੍ਰਾਪਤ ਕਰ ਕੇ ਕਸਬਾ ਹੰਡਿਆਇਆ, ਜ਼ਿਲ੍ਹਾ ਬਰਨਾਲਾ ਦਾ ਨਾਂਅ ਰੌਸ਼ਨ ਕੀਤਾ। ਮਾ: ਮਹਿੰਦਰ ਸਿੰਘ ਸਰਾਂ 80 ਪਲੱਸ ਉਮਰ ਵਿਚ ਖੇਡਾਂ ਵਿਚ ਭਾਗ ਲੈਂਦੇ ਹਨ। ਇਸ ਮੌਕੇ ਖਿਡਾਰੀ ਅਵਤਾਰ ਸਿੰਘ ਧਨੌਲਾ ਖ਼ੁਰਦ, ਡਾ: ਕੁਲਦੀਪ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਜ਼ਿਲ੍ਹਾ ਪੱਧਰੀ ਰੱਸਾਕਸ਼ੀ ਖੇਡਾਂ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦੇ ਬੱਚਿਆਂ ਨੇ ਝੰਡੇ ਗੱਡੇ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਹੱਥ ਲਿਖਤ ਮੈਗਜ਼ੀਨ ‘ਨਵੀਂ ਸਵੇਰ’ ਦਾ 14ਵਾਂ ਅੰਕ ਕੀਤਾ ਰਿਲੀਜ਼
Ad Position 24