23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਾਇਮਰੀ ਜ਼ਿਲ੍ਹਾ ਪੱਧਰੀ ਰੱਸਾਕਸ਼ੀ ਖੇਡਾਂ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦੇ ਬੱਚਿਆਂ ਨੇ ਝੰਡੇ ਗੱਡੇ

ਧਨੌਲਾ, 23 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਜ਼ਿਲ੍ਹਾ ਪੱਧਰੀ ਖੇਡਾਂ ਬਰਨਾਲਾ ਵਿਖੇ ਕਰਵਾਈਆਂ ਗਈਆਂ। ਜਿਸ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੇ ਲੜਕਿਆਂ ਵਿਸ਼ਵਾਸਵੀਰ ਸਿੰਘ ਕਲਾਸ 5ਵੀਂ ਅਤੇ ਜੈਵਰਧਨ ਕਲਾਸ ਪੰਜਵੀਂ ਨੇ ਰੱਸਾਕਸ਼ੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸਟੇਟ ਲਈ ਸਿਲੈੱਕਟ ਹੋਏ।

Ad Position 21
No active advertisement
ਅਜੀਤ ਡੈਸਕ 24-11-2026
ਧਨੌਲਾ, 23 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਜ਼ਿਲ੍ਹਾ ਪੱਧਰੀ ਖੇਡਾਂ ਬਰਨਾਲਾ ਵਿਖੇ ਕਰਵਾਈਆਂ ਗਈਆਂ। ਜਿਸ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੇ ਲੜਕਿਆਂ ਵਿਸ਼ਵਾਸਵੀਰ ਸਿੰਘ ਕਲਾਸ 5ਵੀਂ ਅਤੇ ਜੈਵਰਧਨ ਕਲਾਸ ਪੰਜਵੀਂ ਨੇ ਰੱਸਾਕਸ਼ੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸਟੇਟ ਲਈ ਸਿਲੈੱਕਟ ਹੋਏ। ਇਹ ਜਾਣਕਾਰੀ ਫਿਜ਼ੀਕਲ ਅਧਿਆਪਕ ਕਰਨਦੀਪ ਅਤੇ ਪਿ੍ਰੰਸੀਪਲ ਮੈਡਮ ਸਿਮਰਨ ਕੌਰ ਨੇ ਦਿੱਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ ਨੇ ਬੱਚਿਆਂ ਅਤੇ ਸਕੂਲ ਦੇ ਖੇਡ ਅਧਿਆਪਕ ਕਰਨਦੀਪ ਡੀ.ਪੀ.ਈ. ਦੀ ਇਸ ਪ੍ਰਾਪਤੀ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਅੱਗੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਪਿ੍ਰੰਸੀਪਲ ਮੈਡਮ ਸਿਮਰਨ ਕੌਰ ਨੇ ਟੀਮ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਰੱਗ ਹੌਟ ਸਪੌਟ ਇਲਾਕਿਆਂ ’ਚ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ- ਅਭਿਜੀਤ ਕਪਲਿਸ਼ ਅਗਲੀ ਖ਼ਬਰ 47 ਵੀਂ ਪੰਜਾਬ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ’ਚ ਮਾ: ਮਹਿੰਦਰ ਸਿੰਘ ਸਰਾਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ
Ad Position 24