25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਮੱਲੀਆਂ ਟੋਲ ਪਲਾਜ਼ੇ ’ਤੇ ਧਰਨਾ 27 ਨੂੰ

ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਵਲੋਂ ਪ੍ਰਧਾਨ ਜਗਸੀਰ ਸਿੰਘ ਸੀਰਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੱਲੀਆਂ ਟੋਲ ਪਲਾਜੇ ’ਤੇ ਅਕਤੂਬਰ ਮਹੀਨੇ ਵਿਚ ਜਥੇਬੰਦੀ ਦੇ ਆਗੂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ।

Ad Position 21
No active advertisement
ਅਜੀਤ ਡੈਸਕ 26-11-2026
ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਵਲੋਂ ਪ੍ਰਧਾਨ ਜਗਸੀਰ ਸਿੰਘ ਸੀਰਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੱਲੀਆਂ ਟੋਲ ਪਲਾਜੇ ’ਤੇ ਅਕਤੂਬਰ ਮਹੀਨੇ ਵਿਚ ਜਥੇਬੰਦੀ ਦੇ ਆਗੂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿੱਥੇ ਕਿ ਜਥੇਬੰਦੀ ਵਲੋਂ ਮੁਆਵਜ਼ੇ ਲਈ ਧਰਨਾ ਵੀ ਦਿੱਤਾ ਗਿਆ ਅਤੇ ਟੋਲ ਪਲਾਜ਼ਾ ਕੰਪਨੀ ਨੇ ਉਸ ਸਮੇਂ ਸਮਝੌਤਾ ਕੀਤਾ ਸੀ ਕਿ ਜ਼ਖ਼ਮੀਆਂ ਦੇ ਇਲਾਜ ਲਈ ਰਾਸ਼ੀ ਦਿੱਤੀ ਜਾਵੇਗੀ, ਪਰ 20 ਦਿਨ ਮਿੱਥੇ ਸਮੇਂ ਤੋਂ ਲੰਘ ਜਾਣ ਤੇ ਟੋਲ ਪਲਾਜ਼ਾ ਕੰਪਨੀ ਨੇ ਤੈਅ ਕੀਤੀ ਰਾਸ਼ੀ ਜ਼ਖ਼ਮੀਆਂ ਦੇ ਇਲਾਜ ਲਈ ਨਹੀਂ ਦਿੱਤੀ। ਜਿਸ ਲਈ ਜਥੇਬੰਦੀ ਵਲੋਂ 27 ਨਵੰਬਰ ਨੂੰ ਮੱਲੀਆਂ ਟੋਲ ਪਲਾਜੇ ’ਤੇ ਧਰਨਾ ਦਿੱਤਾ ਜਾਵੇਗਾ। ਇਸ ਸਮੇਂ ਭਿੰਦਾ ਸਿੰਘ ਢਿੱਲਵਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇਅ ’ਤੇ ਲੱਗੀਆਂ ਸਟਰੀਟ ਲਾਈਟਾਂ ਲੰਬੇ ਸਮੇਂ ਤੋਂ ਬੰਦ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਜ਼ੀਰੋ ਐਫ.ਆਈ.ਆਰ. ਦਰਜ
Ad Position 24