27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਖਾਟੂ ਸ਼ਾਮ ਜੀ ਦੀ ਯਾਦ ਵਿਚ ਵਿਸ਼ਾਲ ਸਮਾਗਮ ਅੱਜ

ਧਨੌਲਾ, 27 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸ਼ਾਮ ਪਰਿਵਾਰ ਵੈੱਲਫੇਅਰ ਸੋਸਾਇਟੀ ਧਨੌਲਾ ਵਲੋਂ ਇਲਾਕਾ ਭਰ ਦੇ ਸਹਿਯੋਗੀਆਂ ਦੇ ਸਹਿਯੋਗ ਨਾਲ ਸ਼੍ਰੀ ਖਾਟੂ ਸ਼ਾਮ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 28 ਨਵੰਬਰ ਨੂੰ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਿਰ ਧਨੌਲਾ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੰਦਿਰ ਦੇ ਮੁੱਖ ਸੇਵਾਦਾਰ ਜਗਦੀਪ ਦਾਸ ਨੇ ਦੱਸਿਆ ਕਿ 28 ਨਵੰਬਰ ਨੂੰ ਸਵੇਰੇ 10 ਵਜੇ ਸਮੁੱਚੀ ਮੰਡੀ ਵਿਚੋਂ ਦੀ ਵਿਸ਼ਾਲ ਸ਼ੋਭਾ ਯਾਤਰਾ ਆਯੋਜਿਤ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 28-11-2026
ਧਨੌਲਾ, 27 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸ਼ਾਮ ਪਰਿਵਾਰ ਵੈੱਲਫੇਅਰ ਸੋਸਾਇਟੀ ਧਨੌਲਾ ਵਲੋਂ ਇਲਾਕਾ ਭਰ ਦੇ ਸਹਿਯੋਗੀਆਂ ਦੇ ਸਹਿਯੋਗ ਨਾਲ ਸ਼੍ਰੀ ਖਾਟੂ ਸ਼ਾਮ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 28 ਨਵੰਬਰ ਨੂੰ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਿਰ ਧਨੌਲਾ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੰਦਿਰ ਦੇ ਮੁੱਖ ਸੇਵਾਦਾਰ ਜਗਦੀਪ ਦਾਸ ਨੇ ਦੱਸਿਆ ਕਿ 28 ਨਵੰਬਰ ਨੂੰ ਸਵੇਰੇ 10 ਵਜੇ ਸਮੁੱਚੀ ਮੰਡੀ ਵਿਚੋਂ ਦੀ ਵਿਸ਼ਾਲ ਸ਼ੋਭਾ ਯਾਤਰਾ ਆਯੋਜਿਤ ਕੀਤੀ ਜਾਵੇਗੀ। ਜਦਕਿ ਰਾਤ 8 ਵਜੇ ਤੋਂ ਵਿਸ਼ਾਲ ਜਾਗਰਣ ਕਰਵਾਏ ਜਾਣਗੇ ਜਿਸ ਵਿਚ ਇਲਾਕਾ ਭਰ ਵਿਚੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪੁੱਜ ਕੇ ਹਾਜ਼ਰੀ ਲਗਵਾਉਣਗੇ। ਉਨ੍ਹਾਂ ਦੱਸਿਆ ਕਿ ਜਾਗਰਣ ਮੌਕੇ ਆਯੂਸ਼ ਕਾਂਸਲ ਅਤੇ ਅਤੇ ਅਤਿਤੀ ਵਰਮਾ ਵਿਸ਼ੇਸ਼ ਤੌਰ ਤੇ ਪੁੱਜ ਕੇ ਮਹਾਨ ਯੋਧਾ ਸ਼੍ਰੀ ਖਾਟੂ ਸ਼ਾਮ ਜੀ ਦੀ ਯਾਦ ਵਿਚ ਭਜਨ ਰਸ-ਬਿਖੇਰਨਗੇ।
Ad Position 22
No active advertisement
ਪਿਛਲੀ ਖ਼ਬਰ ਦਮਦਮੀ ਟਕਸਾਲ ਦੇ ਮਹਾਨ ਵਿਦਵਾਨ ਸੰਤ ਮਹਾਂਪੁਰਸ਼ਾਂ ਦੀ ਯਾਦ ਵਿਚ ਚਾਰ ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਜਾਰੀ ਸਮਾਗਮ ਦੌਰਾਨ 8... ਅਗਲੀ ਖ਼ਬਰ ਇੰਸਪੈਕਟਰ ਰੈਨੂੰ ਪਰੋਚਾ ਦਾ ਕੀਤਾ ਸਨਮਾਨ
Ad Position 24