28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਆਗੂਆਂ ਨੇ ਕੀਤੀ ਮੀਟਿੰਗ

ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਐਸੀ ਡਿਪਾਰਟਮੈਂਟ ਵਲੋਂ ਵਿਧਾਨ ਸਭਾ ਹਲਕਾ ਭਦੌੜ ਲਈ ਕੋਆਰਡੀਨੇਟਰ ਬੰਤਾ ਸਿੰਘ ਵਲੋਂ ਸ਼ਹਿਣਾ ਵਿਖੇ ਕਾਂਗਰਸੀ ਆਗੂਆਂ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਅੱਜ ਬੂਥ ਲੈਵਲ ਤੇ ਕੰਮ ਕਰਨ ਦੀ ਲੋੜ ਹੈ, ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਗੁਰਮੇਲ ਸਿੰਘ ਮੌੜ ਜ਼ਿਲ੍ਹਾ ਚੇਅਰਮੈਨ ਐਸੀ ਡਿਪਾਰਟਮੈਂਟ ਕਾਂਗਰਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 29-11-2026
ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਐਸੀ ਡਿਪਾਰਟਮੈਂਟ ਵਲੋਂ ਵਿਧਾਨ ਸਭਾ ਹਲਕਾ ਭਦੌੜ ਲਈ ਕੋਆਰਡੀਨੇਟਰ ਬੰਤਾ ਸਿੰਘ ਵਲੋਂ ਸ਼ਹਿਣਾ ਵਿਖੇ ਕਾਂਗਰਸੀ ਆਗੂਆਂ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਅੱਜ ਬੂਥ ਲੈਵਲ ਤੇ ਕੰਮ ਕਰਨ ਦੀ ਲੋੜ ਹੈ, ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਗੁਰਮੇਲ ਸਿੰਘ ਮੌੜ ਜ਼ਿਲ੍ਹਾ ਚੇਅਰਮੈਨ ਐਸੀ ਡਿਪਾਰਟਮੈਂਟ ਕਾਂਗਰਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਜਿਸ ਕਾਰਨ ਅੱਜ ਪੰਜਾਬ ਵਾਸੀਆਂ ਦਾ ਇਸ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਹਰ ਰੋਜ਼ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦੀ ਜ਼ਿੰਮੇਵਾਰੀ ਪੰਜਾਬ ਅਤੇ ਕੇਂਦਰ ਸਰਕਾਰ ਹੀ ਹੈ, ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਇਸ ਮੌਕੇ ਪ੍ਰਧਾਨ ਹਰਦੇਵ ਸਿੰਘ ਗਿੱਲ, ਰੌਸ਼ਨ ਲਾਲ ਸ਼ਰਮਾ, ਗੁਰਪਿੰਦਰ ਸਿੰਘ ਪਿੰਕੂ, ਜਸ਼ਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛੇਤੀ ਹੀ ਭਗਵਾਨ ਪਰਸ਼ੂ ਰਾਮ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ ਹੋਵੇਗਾ-ਰੌਸ਼ਨ ਲਾਲ ਸ਼ਰਮਾ ਅਗਲੀ ਖ਼ਬਰ ਗ਼ਜ਼ਲਕਾਰ ਜਗਜੀਤ ਕੌਰ ਢਿੱਲਵਾਂ ਦਾ ਰੂ-ਬ-ਰੂ ਪ੍ਰੋਗਰਾਮ ਕਰਵਾਇਆ
Ad Position 24