28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਛੇਤੀ ਹੀ ਭਗਵਾਨ ਪਰਸ਼ੂ ਰਾਮ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ ਹੋਵੇਗਾ-ਰੌਸ਼ਨ ਲਾਲ ਸ਼ਰਮਾ

ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਛੇਤੀ ਹੀ ਭਗਵਾਨ ਪਰਸੂ ਰਾਮ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਬ੍ਰਾਹਮਣ ਸਭਾ ਸ਼ਹਿਣਾ ਦੇ ਪ੍ਰਧਾਨ ਰੌਸ਼ਨ ਲਾਲ ਸ਼ਰਮਾ ਨੇ ਦੱਸਿਆ ਕਿ ਗੀਤਾ ਭਵਨ ਨੇੜੇ ਭਗਵਾਨ ਪਰਸੂ ਰਾਮ ਭਵਨ ਬਣਾਉਣ ਸਬੰਧੀ ਸਮੂਹ ਬ੍ਰਾਹਮਣ ਭਾਈਚਾਰੇ ਵਲੋਂ ਸਹਿਮਤੀ ਪ੍ਰਗਟਾਈ ਗਈ ਹੈ।

Ad Position 21
No active advertisement
ਅਜੀਤ ਡੈਸਕ 29-11-2026
ਸ਼ਹਿਣਾ, 28 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਛੇਤੀ ਹੀ ਭਗਵਾਨ ਪਰਸੂ ਰਾਮ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਬ੍ਰਾਹਮਣ ਸਭਾ ਸ਼ਹਿਣਾ ਦੇ ਪ੍ਰਧਾਨ ਰੌਸ਼ਨ ਲਾਲ ਸ਼ਰਮਾ ਨੇ ਦੱਸਿਆ ਕਿ ਗੀਤਾ ਭਵਨ ਨੇੜੇ ਭਗਵਾਨ ਪਰਸੂ ਰਾਮ ਭਵਨ ਬਣਾਉਣ ਸਬੰਧੀ ਸਮੂਹ ਬ੍ਰਾਹਮਣ ਭਾਈਚਾਰੇ ਵਲੋਂ ਸਹਿਮਤੀ ਪ੍ਰਗਟਾਈ ਗਈ ਹੈ। ਇਸ ਸਬੰਧੀ ਛੇਤੀ ਹੀ ਭਵਨ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਗਵਾਨ ਪਰਸੂ ਰਾਮ ਜੈਯੰਤੀ ਅਪੈ੍ਰਲ ਦੇ ਮੱਦੇਨਜ਼ਰ ਭਵਨ ਨੂੰ ਮੁਕੰਮਲ ਕੀਤਾ ਜਾਵੇਗਾ ਅਤੇ ਭਵਨ ਵਿਚ ਭਗਵਾਨ ਪਰਸੂ ਰਾਮ ਦੀ ਸ਼ਾਨਦਾਰ ਮੂਰਤੀ ਵੀ ਸਥਾਪਿਤ ਕੀਤੀ ਜਾਵੇਗੀ। ਇਸ ਮੌਕੇ ਹਰਜੀਤ ਸਿੰਘ ਪਟਵਾਰੀ ਸਰਪ੍ਰਸਤ ਬ੍ਰਾਹਮਣ ਸਭਾ, ਬੱਬੂ ਕੈਨੇਡਾ, ਅਸ਼ਵਨੀ ਕੁਮਾਰ, ਸੋਨੂੰ ਡਾਕਟਰ, ਵਿਜੈ ਬਾਬੂ, ਤਰਲੋਕ ਚੰਦ, ਜੀਵਨ ਕੁਮਾਰ ਸ਼ਰਮਾ, ਵਰਿੰਦਰ ਭੋਲਾ, ਹਰਪਾਲ ਪਾਲੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਮੁਕਾਬਲੇ ’ਚ ਅਕਾਲ ਅਕੈਡਮੀ ਮਨਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਆਗੂਆਂ ਨੇ ਕੀਤੀ ਮੀਟਿੰਗ
Ad Position 24