28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਿੰਡ ਖੁੱਡੀ ਖ਼ੁਰਦ ਵਿਖੇ ਵਿਧਾਇਕ ਉੱਗੋਕੇ ਨੇ ਲੈਬ ਦਾ ਕੀਤਾ ਉਦਘਾਟਨ

ਹੰਡਿਆਇਆ, 28 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ ਵਿਖੇ ਸਿੱਖਿਆ ਕ੍ਰਾਂਤੀ ਅਧੀਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਐਨ. ਐਸ.

Ad Position 21
No active advertisement
ਅਜੀਤ ਡੈਸਕ 29-11-2026
ਹੰਡਿਆਇਆ, 28 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ ਵਿਖੇ ਸਿੱਖਿਆ ਕ੍ਰਾਂਤੀ ਅਧੀਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਐਨ.ਐਸ.ਕੇ.ਐਫ. ਲੈਬ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਦੁਆਰਾ ਸਕੂਲਾਂ ਨੂੰ ਬਿਹਤਰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਬੱਚਿਆਂ ਵਿਚ ਆਧੁਨਿਕ ਗਿਆਨ ਦਾ ਵਾਧਾ ਕਰਨ ਲਈ ਨਵੀਆਂ-ਨਵੀਆਂ ਟਰੇਡਜ਼ ਸਕੂਲਾਂ ਵਿਚ ਦਿੱਤੀਆਂ ਗਈਆਂ ਹਨ। ਇਸ ਮੌਕੇ ਬੱਚਿਆਂ ਦੁਆਰਾ ਸਭਿਆਚਾਰ ਗਤੀਵਿਧੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਸਮੇਂ ਸਰਪੰਚ ਦਵਿੰਦਰ ਸਿੰਘ ਰਟੌਲ, ਸਾਬਕਾ ਸਰਪੰਚ ਜਸਕਰਨ ਸਿੰਘ ਚੂੰਘ, ਚੇਅਰਮੈਨ ਐਸ.ਐਮ.ਸੀ.ਕਮੇਟੀ ਕਰਮਜੀਤ ਸਿੰਘ, ਮੈਡਮ ਵਸੁੰਧਰਾ ਪ੍ਰਿੰਸੀਪਲ ਭਦੌੜ, ਰਾਕੇਸ਼ ਕੁਮਾਰ, ਸਕੂਲ ਇੰਚਾਰਜ ਹਰਜੀਤ ਕੌਰ, ਜੀਵਨ ਕੁਮਾਰ, ਦਵਿੰਦਰ ਕੌਰ, ਹਰਵਿੰਦਰ ਕੌਰ, ਵੈਸਾਲੀ ਗੁਪਤਾ, ਬਾਲ ਸੁੰਦਰੀ, ਰਾਜਵਿੰਦਰ ਕੌਰ, ਸਤਪਾਲ ਸਿੰਘ, ਪਰਵਿੰਦਰ ਸਿੰਘ, ਗੁਰਲਾਲ ਸਿੰਘ ਹੈਡ ਮਾਸਟਰ ਸਕੂਲ ਉਗੋਕੇ, ਸਮੂਹ ਸਟਾਫ਼ ਅਤੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਡਿਫੈਂਸ ਨੇ ਬਲੈਕ-ਆਊਟ ਅਤੇ ਰੈਸਕਿਊ ਮੌਕ ਅਭਿਆਸ ਕਰਵਾਏ ਅਗਲੀ ਖ਼ਬਰ ਲੱਕੀ ਡਰਾਅ (ਪਰਾਲੀ ਪ੍ਰਬੰਧਨ) ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ (ਜ) ਨੇ ਤੀਜੇ ਡਰਾਅ ਦੇ ਜੇਤੂ ਕਿਸਾਨਾਂ ਨੂੰ...
Ad Position 24