ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਿੱਖਾਂ ਦੇ ਹਾਜ਼ਰ ਨਾਜ਼ਰ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Ad Position 21
No active advertisement
ਅਜੀਤ ਡੈਸਕ 27-06-2026

ਦਸ ਗੁਰੂ ਸਾਹਿਬਾਨ ਦੇ ਨਾਂਅ : ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਮਰਦਾਸ ਜੀ, ਸ੍ਰੀ ਗੁਰੂ ਰਾਮਦਾਸ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ, ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ, ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ।
ਪੰਜ ਪਿਆਰੇ : ਭਾਈ ਦਯਾ ਸਿੰਘ ਜੀ, ਭਾਈ ਧਰਮ ਸਿੰਘ ਜੀ, ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ, ਭਾਈ ਸਾਹਿਬ ਸਿੰਘ ਜੀ।
ਪੰਜ ਤਖ਼ਤ ਸਾਹਿਬਾਨ : ਸ੍ਰੀ ਅਕਾਲ ਤਖ਼ਤ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ), ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ ਕੀ, ਬਠਿੰਡਾ), ਸ੍ਰੀ ਪਟਨਾ ਸਾਹਿਬ (ਪਟਨਾ ਬਿਹਾਰ), ਸ੍ਰੀ ਹਜ਼ੂਰ ਸਾਹਿਬ (ਨਾਂਦੇੜ, ਮਹਾਰਾਸ਼ਟਰ)।
ਖ਼ਾਲਸੇ ਦਾ ਜਨਮ ਅਸਥਾਨ : ਸ੍ਰੀ ਅਨੰਦਪੁਰ ਸਾਹਿਬ ਜੀ।
ਪੰਜ ਕਕਾਰ : ਕੇਸ, ਕੰਘਾ, ਕੜਾ, ਕਿਰਪਾਨ, ਕਛਹਿਰਾ।
ਨਿਤਨੇਮ ਦੀਆਂ ਪੰਜ ਬਾਣੀਆਂ : ਜਪੁਜੀ ਸਾਹਿਬ, ਜਾਪੁ ਸਾਹਿਬ, ਤਵ ਪ੍ਰਸਾਦਿ ਸਵਯੇ, ਬੇਨਤੀ ਚੌਪਈ ਸਾਹਿਬ, ਆਨੰਦ ਸਾਹਿਬ, ਰਹਿਰਾਸ ਸਾਹਿਬ, ਕੀਰਤਨ ਸੋਹਿਲਾ।
ਚਾਰ ਸਾਹਿਬਜ਼ਾਦੇ : ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ।

-ਮੋਬਾਈਲ : 94173-00381

Ad Position 22
No active advertisement
ਪਿਛਲੀ ਖ਼ਬਰ ਛਾਵਾਂ ਦੇ ਰਾਖੇ ਅਗਲੀ ਖ਼ਬਰ 27-06-26
Ad Position 24
No active advertisement