11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੋਦੀ ਵਾਰਾਣਸੀ 'ਚ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਕਰਨਗੇ ਉਦਘਾਟਨ

Ad Position 21
No active advertisement
ਅਜੀਤ ਡੈਸਕ 04-01-2026

ਨਵੀਂ ਦਿੱਲੀ, 3 ਜਨਵਰੀ (ਇੰਟ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਵਾਰਾਣਸੀ ਦੇ ਡਾ. ਸੰਪੂਰਨਾਨੰਦ ਸਪੋਰਟਸ ਸਟੇਡੀਅਮ 'ਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕਰਨਗੇ | ਦੇਸ਼ ਭਰ ਦੇ 1,000 ਤੋਂ ਵੱਧ ਖਿਡਾਰੀ ਇਸ ਟੂਰਨਾਮੈਂਟ 'ਚ ਹਿੱਸਾ ਲੈਣਗੇ, ਜੋ ਕਿ 4 ਤੋਂ 11 ਜਨਵਰੀ ਤੱਕ ਚੱਲੇਗਾ | ਵੱਖ-ਵੱਖ ਰਾਜਾਂ ਤੇ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੀਆਂ 58 ਟੀਮਾਂ ਖਿਤਾਬ ਲਈ ਮੁਕਾਬਲਾ ਕਰਨਗੀਆਂ | ਇੱਥੇ ਜਾਰੀ ਇਕ ਅਧਿਕਾਰਤ ਰਿਲੀਜ਼ ਦੇ ਅਨੁਸਾਰ, ਇਸ ਟੂਰਨਾਮੈਂਟ ਤੋਂ ਭਾਰਤੀ ਵਾਲੀਬਾਲ 'ਚ ਉੱਚ ਪੱਧਰੀ ਮੁਕਾਬਲੇ, ਖੇਡ ਭਾਵਨਾ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਹੋਣ ਦੀ ਉਮੀਦ ਹੈ |

Ad Position 22
No active advertisement
ਪਿਛਲੀ ਖ਼ਬਰ ਗ੍ਰੇਵਜ਼ੈਂਡ ਗੁਰਦੁਆਰਾ ਸਾਹਿਬ ਵਿਖੇ ਝਗੜਾ ਕਰਨ ਦੇ ਮਾਮਲੇ 'ਚ 4 ਗਿ੍ਫ਼ਤਾਰ <br/> ਅਗਲੀ ਖ਼ਬਰ ਭਾਰਤ ਦਾ ਬੰਗਲਾਦੇਸ਼ ਦੌਰਾ ਹੋ ਸਕਦਾ ਹੈ ਰੱਦ
Ad Position 24