19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਾਕਿਸਤਾਨ-ਨਿਊਜ਼ੀਲੈਂਡ ਸੁਪਰ 8 ਮੈਚ ਮੀਂਹ ਕਾਰਨ ਰੱਦ

Ad Position 21
No active advertisement
ਅਜੀਤ ਡੈਸਕ 22-02-2026

ਦੋਵਾਂ ਟੀਮਾਂ ਨੂੰ ਇਕ-ਇਕ ਅੰਕ ਮਿਲਿਆ
ਕੋਲੰਬੋ, 21 ਫਰਵਰੀ (ਏਜੰਸੀ)-ਟੀ-20 ਵਿਸ਼ਵ ਕੱਪ 'ਚ ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਕਾਰ ਪਹਿਲਾ ਸੁਪਰ 8 ਮੈਚ ਮੀਂਹ ਕਾਰਨ ਰੱਦ ਹੋ ਗਿਆ | ਪਾਕਿਸਤਾਨ ਦੇ ਕਪਤਾਨ ਸਲਮਾਨ ਆਗਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ | ਹਾਲਾਂਕਿ, ਮੈਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੀਂਹ ਆ ਗਿਆ | ਲਗਭਗ ਢਾਈ ਘੰਟੇ ਇੰਤਜ਼ਾਰ ਕਰਨ ਤੋਂ ਬਾਅਦ, ਮੈਚ ਰੈਫਰੀ ਨੇ ਮੈਚ ਰੱਦ ਕਰਨ ਦਾ ਐਲਾਨ ਕਰ ਦਿੱਤਾ ਤੇ ਦੋਵਾਂ ਟੀਮਾਂ ਨੂੰ ਇਕ-ਇਕ ਅੰਕ ਦੇ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਭਿਸ਼ੇਕ ਦੀ ਫਾਰਮ ਬਾਰੇ ਚਿੰਤਾ ਨਾ ਕਰੋ-ਸੂਰਿਆਕੁਮਾਰ ਅਗਲੀ ਖ਼ਬਰ ਰਾਮ ਸ਼ਰਨਮ ਕਾਲੋਨੀ ਨਜ਼ਦੀਕ ਓ. ਟੀ. ਸੀ. ਦੇ ਦਾਇਰੇ 'ਚ ਉਸਾਰੀ ਜਾ ਰਹੀ ਬਿਲਡਿੰਗ
Ad Position 24