11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਅਮੀਨੁਲ ਨੂੰ ਬੀ.ਸੀ.ਬੀ. ਪ੍ਰਧਾਨ ਦੇ ਅਹੁਦੇ ਤੋਂ ਹਟਾਇਆ

Ad Position 21
No active advertisement
ਅਜੀਤ ਡੈਸਕ 08-04-2026


ਢਾਕਾ, 7 ਅਪ੍ਰੈਲ (ਏਜੰਸੀ)-ਬੰਗਲਾਦੇਸ਼ ਕ੍ਰਿਕਟ ਬੋਰਡ (ਬੀ.ਸੀ.ਬੀ.) ਵੱਲੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੂੰ ਦੁਵੱਲੇ ਸਬੰਧ ਮੁੜ ਸ਼ੁਰੂ ਕਰਨ ਦੀ ਬੇਨਤੀ ਕਰਨ ਤੋਂ ਕੁਝ ਦਿਨ ਬਾਅਦ ਦੇਸ਼ ਦੀ ਰਾਸ਼ਟਰੀ ਖੇਡ ਪ੍ਰੀਸ਼ਦ (ਐਨ.ਐਸ.ਸੀ.) ਨੇ ਸਾਬਕਾ ਕਪਤਾਨ ਤੇ ਬੀ.ਸੀ.ਬੀ. ਪ੍ਰਧਾਨ ਅਮੀਨੁਲ ਇਸਲਾਮ ਬੁਲਬੁਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਤੇ ਨਵੀਆਂ ਚੋਣਾਂ ਹੋਣ ਤੱਕ ਬੋਰਡ ਦੇ ਰੋਜ਼ਾਨਾ ਦੇ ਕੰਮਾਂ ਦੀ ਨਿਗਰਾਨੀ ਲਈ ਇਕ ਐਡ-ਹਾਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਨੇ 27 ਦੌੜਾਂ ਨਾਲ ਮੁੰਬਈ 'ਤੇ ਕੀਤੀ ਜਿੱਤ ਦਰਜ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਨਾਇਆ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ <br/>
Ad Position 24