05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਭਾਰਤ ਨੇ 2038 ਏਸ਼ਿਆਈ ਖੇਡਾਂ ਦੀ ਮੇਜ਼ਬਾਨੀ 'ਚ ਦਿਲਚਸਪੀ ਦਿਖਾਈ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026

ਨਵੀਂ ਦਿੱਲੀ, 24 ਅਪ੍ਰੈਲ (ਪੀ.ਟੀ.ਆਈ.)-ਭਾਰਤ ਨੇ 2038 ਏਸ਼ੀਆਈ ਖੇਡਾਂ ਦੀ ਮੇਜ਼ਬਾਨੀ ਲਈ ਅਧਿਕਾਰਤ ਤੌਰ 'ਤੇ ਆਪਣੀ ਦਿਲਚਸਪੀ ਦਾ ਪ੍ਰਗਟਾਵਾ ਜਮ੍ਹਾ ਕਰ ਦਿੱਤਾ ਹੈ | ਦੇਸ਼ ਦੀ ਓਲੰਪਿਕ ਸੰਸਥਾ ਦੇ ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ | ਇਹ ਦੇਸ਼ ਦੀ ਵਿਆਪਕ ਰਣਨੀਤੀ ਵਿਚ ਇਕ ਮਹੱਤਵਪੂਰਨ ਕਦਮ ਹੈ ਜੋ ਆਪਣੇ ਆਪ ਨੂੰ ਵੱਡੇ ਬਹੁ-ਖੇਡ ਟੂਰਨਾਮੈਂਟਾਂ ਲਈ ਇਕ ਗਲੋਬਲ ਹੱਬ ਵਜੋਂ ਸਥਾਪਤ ਕਰਨ ਦੀ ਹੈ | ਭਾਰਤੀ ਓਲੰਪਿਕ ਐਸੋਸੀਏਸ਼ਨ (ਆਈ.ਓ.ਏ.) ਨੇ ਹਾਲ ਹੀ 'ਚ ਓਲੰਪਿਕ ਕੌਂਸਲ ਆਫ਼ ਏਸ਼ੀਆ (ਓ.ਸੀ.ਏ.) ਨੂੰ 2038 ਖੇਡਾਂ ਦੀ ਮੇਜ਼ਬਾਨੀ ਲਈ ਆਪਣੀ ਦਿਲਚਸਪੀ ਦਾ ਪ੍ਰਗਟਾਵਾ ਜਮ੍ਹਾ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ -ਮਿਕਸਡ ਟੀਮ ਏਅਰ ਰਾਈਫਲ- ਦਿਵਯਾਂਸ਼ ਤੇ ਸ਼ੰਭਾਵੀ ਨੇ ਵਿਸ਼ਵ ਰਿਕਾਰਡ ਸਕੋਰ ਨਾਲ ਜਿੱਤਿਆ ਸੋਨ ਤਗਮਾ <br/> ਅਗਲੀ ਖ਼ਬਰ ਥਾਮਸ ਕੱਪ ਬੈਡਮਿੰਟਨ ਭਾਰਤ ਨੇ ਕੈਨੇਡਾ ਨੂੰ 4-1 ਨਾਲ ਹਰਾਇਆ <br/>
Ad Position 24