27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੀ ਹੋਈ ਚੋਣ <br/>

Ad Position 21
No active advertisement
ਅਜੀਤ ਡੈਸਕ 27-04-2026

• ਚਰਨਜੀਤ ਧਾਲੀਵਾਲ ਪ੍ਰਧਾਨ ਤੇ ਜਗਦੀਪ ਕਾਹਲੋੋਂ ਜਨਰਲ ਸਕੱਤਰ ਬਣੇ
ਜਲੰਧਰ, 26 ਅਪ੍ਰੈਲ (ਡਾ.ਜਤਿੰਦਰ ਸਾਬੀ)-ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੀ ਸਲਾਨਾ ਜਨਰਲ ਮੀਟਿੰਗ ਦੌਰਾਨ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਹੋਈ ਚੋਣ 'ਚ ਸਰਬਸੰਮਤੀ ਨਾਲ ਚਰਨਜੀਤ ਸਿੰੰਘ ਧਾਲੀਵਾਲ ਨੂੰ ਪ੍ਰਧਾਨ, ਉਕਾਂਰ ਸਿੰਘ ਨੂੰ ਸੀਨੀਅਰ ਉਪ ਪ੍ਰਧਾਨ, ਬਾਵਾ ਸਿੰੰਘ, ਜਸਵੀਰ ਸਿੰਘ, ਐਸ.ਪੀ ਸਿੰਘ ਤੇ ਐਡਵੋਕੇਟ ਮਨਿੰਦਰਪਾਲ ਸਿੰਘ ਨੂੰ ਉਪ ਪ੍ਰਧਾਨ, ਜਗਦੀਪ ਸਿੰਘ ਕਾਹਲੋਂ ਨੂੰ ਆਨਰੇਰੀ ਜਨਰਲ ਸਕੱਤਰ, ਬਰਿੰਦਰਪਾਲ ਸਿੰਘ, ਸੀਰਤ ਸੋਹਲ, ਸੁਖਜਿੰਦਰ ਸਿੰਘ ਤੇ ਸਤਵਿੰਦਰ ਸਿੰਘ ਨੂੰ ਸੰਯੁਕਤ ਸਕੱਤਰ ਤੇ ਬੀ.ਐਸ ਸੁਡਾਨ ਨੂੰ ਖਜਾਨਚੀ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਕਾਰਜਕਾਰਨੀ ਮੈਂਬਰਾਂ 'ਚ ਹਰਮਨਪ੍ਰੀਤ ਸਿੰਘ, ਸਿਮਰਨ ਸਿੰਘ, ਰਾਜੇਸ਼ ਕੁਮਾਰ, ਲਵਦੀਪ ਸਿੰਘ, ਪ੍ਰਗਟ ਸਿੰਘ, ਕੁਲਦੀਪ ਸਿੰਘ ਤੇ ਓਪਿੰਦਰ ਦਿਓਲ ਨੂੰ ਥਾਂ ਦਿੱਤੀ ਗਈ ਹੈ | ਇਸ ਮੌਕੇ 'ਤੇ ਚੁਣੇ ਗਏ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੀ ਸਾਈਕਲਿੰਗ ਨੂੰ ਮਜਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤਾ ਜਾਣਗੇ | ਇਸ ਮੌਕੇ 'ਤੇ ਉਦਯੋਗਪਤੀ ਦਰਸ਼ਨ ਸਿੰਘ ਧਾਲੀਵਾਲ ਨੇ ਵੀ ਪੰਜਾਬ ਦੀ ਸਾਈਕਲਿੰਗ ਦੇ ਵਿਕਾਸ ਲਈ ਸਹਿਯੋਗ ਦੇਣ ਦਾ ਐਲਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਨੇ ਚੇਨਈ 'ਤੇ ਕੀਤੀ ਜਿੱਤ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਫਿਨਲੈਂਡ ਵਿਖੇ ਪੰਜਾਬੀ ਹਾਕੀ ਖਿਡਾਰੀਆਂ ਨਾਲ ਮੁਲਾਕਾਤ
Ad Position 24