21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਨੀਸ਼ ਨੇ ਸੁਰੇਂਦਰ ਸਿੰਘ ਮੈਮੋਰੀਅਲ ਸ਼ੂਟਿੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 10-05-2026

ਨਵੀਂ ਦਿੱਲੀ, 9 ਮਈ (ਪੀ.ਟੀ.ਆਈ.)-ਰੇਲਵੇ ਓਲੰਪੀਅਨ ਅਨੀਸ਼ ਭਾਨਵਾਲਾ ਨੇ ਇੱਥੇ ਆਯੋਜਿਤ 24ਵੀਂ ਕੁਮਾਰ ਸੁਰੇਂਦਰ ਸਿੰਘ ਮੈਮੋਰੀਅਲ ਸ਼ੂਟਿੰਗ ਚੈਂਪੀਅਨਸ਼ਿਪ 'ਚ ਪੁਰਸ਼ਾਂ ਦੇ 25 ਮੀਟਰ ਰੈਪਿਡ ਫਾਇਰ ਪਿਸਟਲ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ | ਕੁਆਲੀਫਿਕੇਸ਼ਨ ਰਾਊਾਡ ਵਿਚ ਤੀਜੇ ਸਥਾਨ 'ਤੇ ਰਹਿਣ ਵਾਲੇ ਅਨੀਸ਼ ਨੇ ਫਾਈਨਲ 'ਚ 31 ਅੰਕ ਪ੍ਰਾਪਤ ਕਰਕੇ ਸਿਖਰਲਾ ਸਥਾਨ ਹਾਸਲ ਕੀਤਾ | ਮੱਧ ਪ੍ਰਦੇਸ਼ ਦੇ ਸੂਰਜ ਸ਼ਰਮਾ ਨੇ 28 ਅੰਕਾਂ ਨਾਲ ਚਾਂਦੀ ਦਾ ਤਗਮਾ ਜਿੱਤਿਆ, ਜਦੋਂ ਕਿ ਪੰਜਾਬ ਦੇ ਵਿਜੇਵੀਰ ਸਿੱਧੂ ਨੇ ਸ਼ੂਟ-ਆਫ ਤੋਂ ਬਾਅਦ 25 ਅੰਕਾਂ ਨਾਲ ਕਾਂਸੀ ਦਾ ਤਗਮਾ ਜਿੱਤਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨ ਤੇ ਡੇਅਰੀ ਫਾਰਮਰਾਂ ਦੀ ਹਿਤੈਸ਼ੀ ਸਰਕਾਰ-ਲਿਬੜਾ ਅਗਲੀ ਖ਼ਬਰ ਰਾਜਸਥਾਨ ਦੇ ਜੈਪੁਰ ਵਿਚ ਨਾਹਰਗੜ੍ਹ...
Ad Position 24