15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਿੱਲੀ ਦੇ ਕਪਤਾਨ ਅਕਸ਼ਰ ਪਟੇਲ ਨੂੰ 12 ਲੱਖ ਦਾ ਜੁਰਮਾਨਾ

Ad Position 21
No active advertisement
ਅਜੀਤ ਡੈਸਕ 13-05-2026

ਧਰਮਸ਼ਾਲਾ, 12 ਮਈ (ਪੀ. ਟੀ. ਆਈ.)-ਦਿੱਲੀ ਕੈਪੀਟਲਜ਼ ਦੇ ਕਪਤਾਨ ਅਕਸ਼ਰ ਪਟੇਲ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਵਿਚ ਪੰਜਾਬ ਕਿੰਗਜ਼ ਖ਼ਿਲਾਫ਼ ਆਪਣੀ ਟੀਮ ਦੀ ਜਿੱਤ ਦੌਰਾਨ ਹੌਲੀ ਓਵਰ-ਰੇਟ ਬਣਾਈ ਰੱਖਣ ਲਈ 12 ਲੱਖ ਦਾ ਜੁਰਮਾਨਾ ਲਗਾਇਆ ਗਿਆ ਹੈ | ਅਕਸ਼ਰ ਤੇ ਡੇਵਿਡ ਮਿਲਰ ਦੇ ਅਰਧ-ਸੈਂਕੜਿਆਂ ਦੀ ਬਦੌਲਤ, ਦਿੱਲੀ ਕੈਪੀਟਲਜ਼ ਨੇ ਇਸ ਮੈਚ ਵਿਚ ਪੰਜਾਬ ਕਿੰਗਜ਼ ਨੂੰ ਤਿੰਨ ਵਿਕਟਾਂ ਨਾਲ ਹਰਾਇਆ, ਜਿਸ ਨਾਲ ਪਲੇਆਫ 'ਚ ਪਹੁੰਚਣ ਦੀਆਂ ਉਨ੍ਹਾਂ ਦੀਆਂ ਧੁੰਦਲੀਆਂ ਉਮੀਦਾਂ ਜ਼ਿੰਦਾ ਰਹੀਆਂ |

Ad Position 22
No active advertisement
ਪਿਛਲੀ ਖ਼ਬਰ ਸ੍ਰੀਲੰਕਾ 'ਚ ਸਾਈਬਰ ਕ੍ਰਾਈਮ ਲਈ ਗਿ੍ਫ਼ਤਾਰ ਵਿਦੇਸ਼ੀਆਂ 'ਚ 173 ਭਾਰਤੀ ਅਗਲੀ ਖ਼ਬਰ 'ਕਾਨਸ 2026' 'ਚ ਪਹੁੰਚੀ ਆਲੀਆ ਭੱਟ <br/>
Ad Position 24