13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੁਖਬੀਰ, ਹਰਸਿਮਰਤ, ਰਾਜਾ ਵੜਿੰਗ ਤੇ ਖੁੱਡੀਆਂ ਨੇ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 21-05-2026

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਗੁਰਨੂਰ ਦੀ ਭਾਰਤੀ ਕ੍ਰਿਕਟ ਟੀਮ ਲਈ ਹੋਈ ਚੋਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਪ੍ਰਾਪਤੀ ਸਾਡੇ ਹਲਕੇ ਲੰਬੀ ਦੇ ਜੰਮਪਲ ਗੁਰਨੂਰ ਸਿੰਘ ਬਰਾੜ ਦੀ ਸਖਤ ਮਿਹਨਤ ਤੇ ਲਗਨ ਦਾ ਨਤੀਜਾ ਹੈ | ਉਨ੍ਹਾਂ ਭਵਿੱਖ ਲਈ ਗੁਰਨੂਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਇਸ ਦÏਰਾਨ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ | ਇਸ ਤਰ੍ਹਾਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਨੂਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਗੁਰਨੂਰ ਸਿੰਘ ਆਪਣੀ ਖੇਡ ਰਾਹੀਂ ਪੰਜਾਬ ਤੇ ਦੇਸ਼ ਦਾ ਨਾਂਅ ਪੂਰੀ ਦੁਨੀਆਂ 'ਚ ਰÏਸ਼ਨ ਕਰੇ |

Ad Position 22
No active advertisement
ਪਿਛਲੀ ਖ਼ਬਰ ਜੌਹਨ ਸਵਿੰਨੀ ਮੁੜ ਸਕਾਟਲੈਂਡ ਪਹਿਲੇ ਮੰਤਰੀ ਬਣੇ ਅਗਲੀ ਖ਼ਬਰ ਸੜਕ ਹਾਦਸੇ 'ਚ ਭਾਰਤੀ ਵਿਦਿਆਰਥਣ ਦੀ ਮੌਤ
Ad Position 24