26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੰਜਾਬ ਨੂੰ ਪਲੇਆਫ ਦੀਆਂ ਉਮੀਦਾਂ ਨੂੰ ਜਿੰਦਾ ਰੱਖਣ ਲਈ ਲਖਨਊ 'ਤੇ ਵੱਡੀ ਜਿੱਤ ਦੀ ਲੋੜ

Ad Position 21
No active advertisement
ਅਜੀਤ ਡੈਸਕ 23-05-2026

ਲਖਨਊ, 22 ਮਈ (ਪੀ.ਟੀ.ਆਈ.)-ਲਗਾਤਾਰ 6 ਹਾਰਾਂ ਤੋਂ ਬਾਅਦ ਪੰਜਾਬ ਕਿੰਗਜ਼ ਟੀਮ ਨੂੰ ਇਸ ਨਿਰਾਸ਼ਾ ਨੂੰ ਪਿੱਛੇ ਛੱਡ ਕੇ ਸ਼ਨੀਵਾਰ ਨੂੰ ਇੱਥੇ ਹੋਣ ਵਾਲੇ ਮੈਚ 'ਚ ਲਖਨਊ ਸੁਪਰ ਜਾਇੰਟਸ ਦੇ ਖਿਲਾਫ ਵੱਡੀ ਜਿੱਤ ਦਰਜ ਕਰਨੀ ਪਵੇਗੀ ਤਾਂ ਜੋ ਆਈ.ਪੀ.ਐਲ. ਦੇ ਪਲੇਆਫ 'ਚ ਜਗ੍ਹਾ ਪੱਕੀ ਕਰਨ ਦੀਆਂ ਆਪਣੀਆਂ ਮੱਧਮ ਉਮੀਦਾਂ ਨੂੰ ਜ਼ਿੰਦਾ ਰੱਖਿਆ ਜਾ ਸਕੇ | ਇਸ ਵੇਲੇ ਪੰਜਵੇਂ ਸਥਾਨ 'ਤੇ ਕਾਬਜ਼ ਪੰਜਾਬ ਨੂੰ 'ਪਲੇਆਫ' ਵਿਚ ਜਗ੍ਹਾ ਪੱਕੀ ਕਰਨ ਲਈ ਇੱਥੇ ਆਪਣੇ ਆਖਰੀ ਲੀਗ ਮੈਚ ਵਿਚ ਨਾ ਸਿਰਫ਼ ਲਖ਼ਨਊ ਨੂੰ ਹਰਾਉਣਾ ਪਵੇਗਾ, ਸਗੋਂ ਐਤਵਾਰ ਦੇ 2 ਮੈਚਾਂ ਮੁੰਬਈ ਇੰਡੀਅਨਜ਼ ਬਨਾਮ ਰਾਜਸਥਾਨ ਰਾਇਲਜ਼ ਤੇ ਕੋਲਕਾਤਾ ਨਾਈਟ ਰਾਈਡਰਜ਼ ਬਨਾਮ ਦਿੱਲੀ ਕੈਪੀਟਲਜ਼ ਦੇ ਨਤੀਜਿਆਂ 'ਤੇ ਵੀ ਨਿਰਭਰ ਰਹਿਣਾ ਪਵੇਗਾ¢

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਤੋਂ ਬਾਹਰ ਜਨਮੇ ਵਿਅਕਤੀਆਂ ਨੂੰ ਚੋਣ ਲੜਨ ਤੋਂ ਰੋਕਣ ਲਈ ਪ੍ਰਸਤਾਵਿਤ ਸੋਧ ਦਾ ਵਿਰੋਧ <br/> ਅਗਲੀ ਖ਼ਬਰ -ਪੈਰਾ ਏਸ਼ੀਅਨ ਖੇਡਾਂ- ਪੰਜਾਬੀ ਯੂਨੀਵਰਸਿਟੀ ਦੇ 2 ਤੀਰ ਅੰਦਾਜ਼ਾਂ ਦੀ ਭਾਰਤੀ ਟੀਮ 'ਚ ਚੋਣ <br/>
Ad Position 24