04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

-ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ- ਮੋਦੀ ਨੇ 19 ਤਗਮੇ ਜਿੱਤਣ 'ਤੇ ਭਾਰਤੀ ਟੀਮ ਨੂੰ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 02-06-2026

ਨਵੀਂ ਦਿੱਲੀ, 1 ਜੂਨ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ 22ਵੀਂ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ 'ਚ 10 ਸੋਨ ਸਮੇਤ 19 ਤਗਮੇ ਜਿੱਤਣ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ, ਇਹ ਕਹਿੰਦੇ ਹੋਏ ਕਿ ਇਹ ਸ਼ਾਨਦਾਰ ਪ੍ਰਦਰਸ਼ਨ ਐਥਲੀਟਾਂ ਦੇ ਦਿ੍ੜ ਇਰਾਦੇ ਅਤੇ ਉੱਤਮਤਾ ਨੂੰ ਦਰਸਾਉਂਦਾ ਹੈ | ਭਾਰਤ ਨੇ ਹਾਂਗਕਾਂਗ 'ਚ ਕਰਵਾਏ ਚਾਰ ਦਿਨਾਂ ਮੁਕਾਬਲੇ ਵਿਚ 10 ਸੋਨ, 5 ਚਾਂਦੀ ਤੇ 4 ਕਾਂਸੀ ਸਮੇਤ ਕੁੱਲ 19 ਤਗਮੇ ਜਿੱਤ ਕੇ ਚੀਨ (14 ਸੋਨ, 9 ਚਾਂਦੀ, 2 ਕਾਂਸੀ) ਤੋਂ ਬਾਅਦ ਦੂਜਾ ਸਥਾਨ ਪ੍ਰਾਪਤ ਕੀਤਾ | 'ਐਕਸ' 'ਤੇ ਇਕ ਪੋਸਟ 'ਚ ਮੋਦੀ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਹ ਪ੍ਰਾਪਤੀਆਂ ਆਉਣ ਵਾਲੇ ਸਾਲਾਂ 'ਚ ਖੇਡਾਂ 'ਚ ਕਰੀਅਰ ਬਣਾਉਣ ਲਈ ਹੋਰ ਬਹੁਤ ਸਾਰੇ ਨÏਜਵਾਨ ਭਾਰਤੀਆਂ ਨੂੰ ਪ੍ਰੇਰਿਤ ਕਰਨਗੀਆਂ |

Ad Position 22
No active advertisement
ਪਿਛਲੀ ਖ਼ਬਰ ਵੈਭਵ ਨੇ ਇਸ ਆਈ.ਪੀ.ਐਲ. ਸੀਜ਼ਨ 'ਚ ਕੀਤੀ ਦੁੱਗਣੀ ਕਮਾਈ ਅਗਲੀ ਖ਼ਬਰ -31ਵੀਂ ਸਬ ਜੂਨੀਅਰ ਰਾਸ਼ਟਰੀ ਬੇਸਬਾਲ ਚੈਂਪੀਅਨਸ਼ਿਪ- ਪੰਜਾਬ ਦੇ ਲੜਕਿਆਂ ਦੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ
Ad Position 24