10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਾਈਰਾਜ ਬਹੁਤੁਲੇ ਟੀਮ ਇੰਡੀਆ ਦੇ ਨਵੇਂ ਸਪਿਨ ਗੇਂਦਬਾਜ਼ੀ ਕੋਚ ਨਿਯੁਕਤ

Ad Position 21
No active advertisement
ਅਜੀਤ ਡੈਸਕ 03-06-2026

ਨਵੀੰ ਦਿੱਲੀ, 2 ਜੂਨ (ਏਜੰਸੀ)-ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸਾਬਕਾ ਭਾਰਤੀ ਕ੍ਰਿਕਟਰ ਸਾਈਰਾਜ ਬਹੁਤੁਲੇ ਨੂੰ ਭਾਰਤੀ ਪੁਰਸ਼ ਸੀਨੀਅਰ ਟੀਮ ਦਾ ਸਪਿਨ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਹੈ। ਬੋਰਡ ਨੇ ਮੰਗਲਵਾਰ ਨੂੰ ਇਸਦਾ ਐਲਾਨ ਕੀਤਾ। ਬੋਰਡ ਨੇ ਇਕ ਬਿਆਨ ‘ਚ ਕਿਹਾ ਕਿ ਬਹੁਤੁਲੇ ਘਰੇਲੂ ਤੇ ਫ੍ਰੈਂਚਾਇਜ਼ੀ ਕ੍ਰਿਕਟ ਵਿਚ ਸਪਿਨ ਗੇਂਦਬਾਜ਼ਾਂ ਨੂੰ ਵਿਕਸਤ ਕਰਨ ਤੇ ਤਿਆਰ ਕਰਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਤਜਰਬੇ ਤੋਂ ਭਾਰਤੀ ਟੀਮ ਨੂੰ ਫਾਇਦਾ ਹੋਵੇਗਾ। ਬੋਰਡ ਦੀ ਘੋਸ਼ਣਾ ਤੋਂ ਬਾਅਦ, 53 ਸਾਲਾ ਬਹੁਤੁਲੇ ਨੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਭਾਰਤੀ ਪੁਰਸ਼ ਟੀਮ ਦਾ ਸਪਿਨ ਗੇਂਦਬਾਜ਼ੀ ਕੋਚ ਨਿਯੁਕਤ ਹੋਣਾ ਮੇਰੇ ਲਈ ਬਹੁਤ ਸਨਮਾਨ ਦੀ ਗੱਲ ਹੈ।

Ad Position 22
No active advertisement
ਪਿਛਲੀ ਖ਼ਬਰ ਦੱਖਣੀ ਆਸਟ੍ਰੇਲੀਆ ’ਚ ਸਰਦੀਆਂ ਦੇ ਤੂਫ਼ਾਨ ਦਾ ਕਹਿਰ, ਸੈਂਕੜੇ ਘਰ ਪ੍ਰਭਾਵਿਤ ਅਗਲੀ ਖ਼ਬਰ ਪੰਜਾਬ ਕਾਂਗਰਸ ਵਿਚ ਵੱਡੇ ਬਦਲਾਅ ਨੂੰ ਲੈ ਕੇ ਫਿਰ ਫਸਿਆ ਪੇਚ, ਦੁਬਿਧਾ 'ਚ ਹਾਈਕਮਾਨ, ਲੀਡਰਸ਼ਿਪ ਤਬਦੀਲੀ ਲਈ ਕੀਤੇ ਸਰਵ...
Ad Position 24