17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵਹਾਬ ਰਿਆਜ਼ ਪਾਕਿ ਮਹਿਲਾ ਟੀਮ ਦੇ ਮੁੱਖ ਕੋਚ ਬਰਕਰਾਰ

ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਕ੍ਰਿਕਟ ਬੋਰਡ ਨੇ ਯੂ. ਏ.

Ad Position 21
No active advertisement
ਅਜੀਤ ਡੈਸਕ 17-08-2026
ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਕ੍ਰਿਕਟ ਬੋਰਡ ਨੇ ਯੂ. ਏ. ਈ. ’ਚ ਹੋਣ ਵਾਲੇ ਏਸ਼ੀਆ ਕੱਪ ਤੇ ਜਪਾਨ ’ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਰਾਸ਼ਟਰੀ ਮਹਿਲਾ ਟੀਮ ਦੇ ਮੁੱਖ ਕੋਚ ਵਹਾਬ ਰਿਆਜ਼ ਤੇ ਹੋਰ ਸਹਾਇਕ ਸਟਾਫ਼ ਮੈਂਬਰਾਂ ਨੂੰ ਬਰਕਰਾਰ ਰੱਖਿਆ ਹੈ। ਪਾਕਿ ਨੇ ਏਸ਼ੀਆਈ ਖੇਡਾਂ ਲਈ ਟੀਮ ’ਚ ਸੀਨੀਅਰ ਬੱਲੇਬਾਜ਼ ਆਲੀਆ ਰਿਆਜ਼ ਨੂੰ ਸ਼ਾਮਿਲ ਕੀਤਾ ਹੈ ਪਰ ਸਿਦਰਾ ਅਮੀਨ ਤੇ ਸਦਾਫ ਸ਼ਮਸ ਨੂੰ ਫਿਰ ਤੋਂ ਬਾਹਰ ਕਰ ਦਿੱਤਾ ਹੈ। 307 ਵਹਾਬ ਰਿਆਜ਼
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਦੇ ਕਈ ਸ਼ਹਿਰ ਤਿਰੰਗੇ ਦੇ ਰੰਗਾਂ ’ਚ ਰੰਗੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ...
Ad Position 24